ਵਿਧਾਇਕ ਸੰਜੇ ਤਲਵਾੜ ਵੱਲੋਂ ਤਾਜਪੁਰ ਤੇ ਟਿੱਬਾ ਰੋਡ ਨੂੰ ਟ੍ਰੈਫਿਕ ਦੀ ਆਵਾਜਾਈ ਲਈ ਬਣਾਏ ਜਾਣ ਵਾਲੇ ਫਲਾਈ ਓਵਰ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹਲਕਾ ਪੂਰਬੀ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਕੀਤਾ ਪੂਰਾ ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- ਹਲਕਾ ਪੂਰਬੀ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਵੱਲੋਂ ਅੱਜ ਤਾਜਪੁਰ ਚੌਂਕ ਵਿਖੇ ਨੈਸ਼ਨਲ ਹਾਈ…