ਅੱਜ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਥਾਣਾ ਸਿੱਧਵਾ ਬੇਟ ਅੱਗੇ ਦੇਵੇਗੀ ਰੋਸ ਧਰਨਾ
ਹਠੂਰ,17,ਜਨਵਰੀ 2021-(ਕੌਸ਼ਲ ਮੱਲ੍ਹਾ)- ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਇੱਕ ਵਿਸ਼ੇਸ ਮੀਟਿੰਗ ਅੱਜ ਸਿੱਧਵਾ ਬੇਟ ਵਿਖੇ ਹਲਕਾ ਪ੍ਰਧਾਨ ਹਾਕਮ ਸਿੰਘ ਡੱਲਾ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਹਾਕਮ ਸਿ…