ਪਿੰਡ ਰੂਪਾ ਪੱਤੀ ਦੇ ਸਰਪੰਚ ਦਵਿੰਦਰ ਸਿੰਘ ਕਹਿਲ ਨੇ ਪੰਜਾਬ ਭਰ ’ਚੋ ਵੱਡੀ ਲੀਡ ਲੈ ਕੇ ਜਿੱਤ ਦੇ ਗੱਡੇ ਝੰਡੇ
ਮੁੱਲਾਂਪੁਰ ਦਾਖਾ, 17 ਅਕਤੂਬਰ ( ਸਤਵਿੰਦਰ ਸਿੰਘ ਗਿੱਲ) 15 ਅਕਤੂਬਰ ਨੂੰ ਪੰਜਾਬ ’ਚ ਪੰਚਾਇਤੀ ਚੋਣਾਂ ਦੌਰਾਨ ਸਰਪੰਚੀ ਦੀਆਂ ਚੋਣਾਂ ਦੇ ਨਤੀਜੇ ਬੇਸ਼ਕ ਲੋਕਾਂ ਸਾਹਮਣੇ ਆ ਗਏ ਹਨ ਪ੍ਰੰਤੂ ਜਿਲ੍ਹਾ ਲੁਧਿਆਣਾ ਦੇ ਹਲਕਾ ਰਾਏਕੋਟ ਦੇ ਪਿੰਡ …