ਲੁਧਿਆਣਾ

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਮਹਿਲਾ ਸੂਖਮ ਉੱਦਮੀਆਂ ਲਈ ਡਿਜੀਟਲ ਸਾਖਰਤਾ ਪ੍ਰੋਗਰਾਮ ਦਾ ਆਗਾਜ਼

ਲੁਧਿਆਣਾ, 28 ਫਰਵਰੀ (ਟੀ. ਕੇ. ) - ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਆਪਣੀ ਸੀ.ਐਸ.ਆਰ. ਅਤੇ ਨਾਰੀ ਸਸ਼ਕਤੀਕਰਨ ਪ੍ਰੋਜੈਕਟ ਤਹਿਤ ਲੁਧਿਆਣਾ ਦੀਆਂ ਸ਼ਹਿਰੀ ਝੁੱਗੀਆਂ ਵਿੱਚ ਮਹਿਲਾ ਸੂਖਮ ਉੱਦਮੀਆਂ ਨੂੰ ਮਜ਼ਬੂਤ ਕਰਨ…

ਵਿਧਾਇਕ ਪਰਾਸ਼ਰ ਨੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 2 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਲੁਧਿਆਣਾ, 28 ਫਰਵਰੀ(ਟੀ. ਕੇ.)  ਲੁਧਿਆਣਾ ਕੇਂਦਰੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ…

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੁਧਿਆਣਾ,28 ਫ਼ਰਵਰੀ(ਟੀ. ਕੇ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ  ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼…

ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪਰਵਾਸ ਦੌਰਾਨ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨਾਲ ਚੰਗੀਆਂ ਆਦਤਾਂ ਅਤੇ ਸੰਸਕਾਰ ਦੇ ਬਿੰਦੂਆਂ ਤੇ ਚਰਚਾ ਕੀਤੀ

 ਜਗਰਾਉਂ,28 ਫਰਵਰੀ ( ਅਮਿਤ ਖੰਨਾ ) ਪੰਜਾਬ ਪ੍ਰਾਂਤ ਦੇ ਸਿਖਲਾਈ ਅਤੇ ਪ੍ਰੀਖਿਆ ਪ੍ਰਮੁੱਖ ਸ਼੍ਰੀ ਵਿਕਰਮ ਸਮਿਆਲ ਜੀ ਦਾ ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਜਗਰਾਉਂ ਵਿਖੇ ਪਰਵਾਸ ਦੌਰਾਨ …

ਅਡੋਪਟ ਟੂ ਐਜੂਕੇਸ਼ਨ ਦੇ ਅੰਤਰਗਤ ਸਕੂਲ ਦੇ ਇੱਕ ਵਿਦਿਆਰਥੀ ਦੀ ਫੀਸ ਜਮਾ ਕਰਵਾਈ

 ਜਗਰਾਉਂ,28 ਫਰਵਰੀ ( ਅਮਿਤ ਖੰਨਾ )ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ,ਜਗਰਾਉਂ ਵਿਖੇ ਸ. ਕੁਲਬੀਰ ਸਿੰਘ (ਕਨੇਡਾ) ਅਤੇ ਐਡਵੋਕੇਟ ਸ. ਅਮਨਦੀਪ ਸਿੰਘ ਜੀ ਨੇ ਅਡੋਪਟ ਟੂ ਐਜੂਕੇਸ਼ਨ ਦੇ ਅੰ…

ਪੋਸਟਰ ਪੇਸ਼ਕਾਰੀ ਮੁਕਾਬਲੇ ਵਿੱਚ ਸਵਾਮੀ ਰੂਪ ਚੰਦ ਜੈਨ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ

 ਜਗਰਾਉਂ,28 ਫਰਵਰੀ ( ਅਮਿਤ ਖੰਨਾ ) - ਸਨਮਤੀ ਸਰਕਾਰੀ ਵਿਗਿਆਨ ਅਤੇ ਖੋਜ ਕਾਲਜ ਜਗਰਾਉਂ ਵੱਲੋਂ ਕਰਵਾਏ ਗਏ ਪੋਸਟਰ ਪੇਸ਼ਕਾਰੀ ਦੇ ਮੁਕਾਬਲਿਆਂ ਵਿੱਚ ਸਵਾਮੀ ਰੂਪ ਚੰਦ ਜੈਨ ਸਕੂਲ ਨੇ ਸ਼ਹਿਰ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੀ ਕ…

ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ: ਸੰਦੀਪ ਪੁਰੀ ਨੇ ਦਿੱਤਾ ਅਸਤੀਫ਼ਾ

ਲੁਧਿਆਣਾ,28 ਫਰਵਰੀ(ਟੀ. ਕੇ.)  ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ  ਲੁਧਿਆਣਾ ਦੇ ਪ੍ਰਿੰਸੀਪਲ ਡਾ. ਸੰਦੀਪ ਪੁਰੀ ਨੇ 29 ਫਰਵਰੀ ਨੂੰ ਸੰਸਥਾ ਛੱਡਣ ਦਾ ਫੈਸਲਾ ਕੀਤਾ ਹੈ।ਇਸ ਦੱਸਣਯੋਗ ਹੈ ਕਿ ਡਾ: ਪੁਰੀ 1 ਦਸੰਬਰ 2014 ਤੋਂ ਇਸ ਵੱਕਾਰ…

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ

ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ਼ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਹਫਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਬੀਤੇ ਦਿਨੀਂ ਕਰਵਾਇਆ ਗਿਆ । ਭਾਈ ਗੁਰਦਾਸ ਜੀ ਦੇ …

ਟੈਕਨੀਕਲ ਸਰਵਿਸ ਯੂਨੀਅਨ ਦਾ ਵਫਦ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਦੀ ਅਗਵਾਈ ਵਿੱਚ ਐਸਸੀ ਸਾਹਿਬ ਨੂੰ ਮਿਲਿਆ

ਲੁਧਿਆਣਾ 28 ਫਰਵਰੀ (ਰਮੇਸ਼ਵਰ ਸਿੰਘ) ਲੁਧਿਆਣਾ ਵਿਖੇ 26 ਫਰਵਰੀ ਨੂੰ ਟੈਕਨੀਕਲ  ਸਰਵਿਸ  ਯੂਨੀਅਨ ਇੱਕ ਵਫਦ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਦੀ ਅਗਵਾਈ ਵਿੱਚ ਦਿਹਾਤੀ ਸਰਕਲ ਲੁਧਿਆਣਾ ਦੇ ਐਸਸੀ ਸਾਹਿਬ ਇੰਜੀਨੀਅਰ ਭਪਿੰਦਰ ਸਿੰਘ ਨੂੰ ਉਹ…

ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਦੀ ਪੰਜਵੀਂ ਬਰਸੀ ਮਨਾਈ ਗਈ

ਲੁਧਿਆਣਾ (ਕਰਨੈਲ ਸਿੰਘ ਐੱਮ.ਏ.)  ਉੱਘੇ ਸਿੱਖ ਵਿਦਵਾਨ ਤੇ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਦੀ ਪੰਜਵੀਂ ਬਰਸੀ ਬੀਤੇ ਦਿਨੀਂ ਉਹਨਾਂ ਦੇ ਗ੍ਰਹਿ ਵਿਖੇ ਪਰਿਵਾਰ ਵੱਲੋਂ ਮਨਾਈ ਗਈ । ਇਸ ਮੌਕੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ …