ਲੁਧਿਆਣਾ

ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਨੂੰ ਲੱਗਾ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਸਿਧਵਾਂ ਬੇਟ (ਜਸਮੇਲ ਗਾਲਿਬ) ਇੱਥੋਂ ਥੋੜ੍ਹੀ ਦੂਰ ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਪੈਚ ਨੂੰ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਗੁਰਚਰਨ ਕੌਰ ਜੀ ਆਪਣੀ ਸੰਸਾਰਕ ਯਾਤਰਾ ਕਰਦੇ ਹੋਏ ਗੁਰੂ ਚਰਨਾਂ ਵ…

ਸਾਹਨੇਵਾਲ ਵਿਖੇ ਹੋਏ ਸਮਾਗਮ ਦੌਰਾਨ ਯੂਥ ਕਲੱਬਾਂ ਨੂੰ ਵੰਡੀਆਂ ਅੱਜ ਸਪੋਰਟਸ ਕਿੱਟਾਂ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਅਤੇ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਹੈ ਵਚਨਬੱਧ - ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   …

ਹਠੂਰ ਪੁਲਿਸ ਨੇ ਨਸ਼ਾ ਸਮੱਗਲਰਾਂ ਤੇ ਕਸਿਆ ਸ਼ਿਕੰਜਾ

ਹਠੂਰ/ ਲੁਧਿਆਣਾ -ਦਸੰਬਰ  2020 - (ਗੁਰਸੇਵਕ ਸਿੰਘ ਸੋਹੀ)- ਹਲਕਾ ਜਗਰਾਉਂ ਦੇ ਅਧੀਨ ਪੈਂਦੇ ਥਾਣਾ ਹਠੂਰ ਦੀ ਪੁਲਸ ਵੱਲੋਂ ਐੱਸ,ਐੱਸ,ਪੀ ਚਰਨਜੀਤ ਸਿੰਘ ਸੋਹਲ ਦੀਆਂ ਸਖ਼ਤ  ਹਦਾਇਤਾਂ ਅਨੁਸਾਰ ਮੁੱਖ ਅਫ਼ਸਰ ਰਬਨੀਵ ਸਿੰਘ ਥਾਣਾ ਹਠੂਰ ਦ…

ਸੀਨੀਅਰ ਪੁਲਿਸ ਕਪਤਾਨ ਖੰਨਾ ਦੀ ਅਗਵਾਈ 'ਚ ਦਫ਼ਤਰ ਕੰਪਲੈਕਸ ਖੰਨਾ ਵਿਖੇ 'ਪੁਲਿਸ ਬਜੁ਼ਰਗ ਦਿਵਸ' ਆਯੋਜਿਤ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਸੀਨੀਅਰ ਪੁਲਿਸ ਕਪਤਾਨ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਦਫਤਰ ਕੰਪਲੈਕਸ ਖੰਨਾ ਵਿਖੇ ''ਪੁਲਿਸ ਬਜੁਰਗ ਦਿਵਸ'' ਦਾ ਆਯੋਜਨ ਕੀਤਾ ਗ…

ਸਿੱਧਵਾਂ ਕਨਾਲ ਵਾਟਰ ਫ੍ਰੰਟ ਵਸਨੀਕਾਂ ਲਈ ਬਣਿਆ ਪਿਕਨਿਕ ਸਪੋਟ

ਵੱਡੀ ਗਿਣਤੀ 'ਚ ਲੁਧਿਆਣਾ ਵਾਸੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ 'ਫਿਟੀਫਾਈ' ਸਮਾਰੋਹ 'ਚ ਸ਼ਿਰਕਤ ਜਲਦ ਹੀ ਅਜਿਹੀਆਂ ਗਤੀਵਿਧੀਆਂ ਹਫਤਾਵਾਰੀ ਤੌਰ 'ਤੇ ਜਾਣਗੀਆਂ ਕਰਵਾਈਆਂ - ਭਾਰਤ ਭੂਸ਼ਣ ਆਸ਼ੂ ਲੁਧਿਆਣਾ , ਦਸੰਬਰ  2020  -( ਸਤਪਾ…

ਮਹਿਜ ਪਹਿਲੇ ਯਤਨ ਵਿੱਚ ਹੀ ਪਾਸ ਕੀਤੀ ਪ੍ਰੀਖਿਆ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਵਧੀਕ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ, ਮੋਗਾ ਸ਼੍ਰੀਮਤੀ ਅਨੀਤਾ ਦਰਸ਼ੀ ਦੀ ਪੁੱਤਰੀ ਮੋਕਸ਼ਾ ਬੈਂਸ ਜੱਜ ਬਣ ਗਈ ਹੈ। ਮਹਿਜ਼ 23 ਵਰ੍ਹਿਆਂ ਦੀ ਮੋ…

ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੀ ਜਾਵੇਗੀ ਮਸ਼ੀਨਾਂ ਰਾਹੀਂ ਸਫਾਈ ਦੀ ਸ਼ੁਰੂਆਤ - ਭਾਰਤ ਭੂਸ਼ਣ ਆਸ਼ੂ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਨਗ…

ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਕਲੇਮ ਕੇਸ/ਨੌਕਰੀ ਲਈ ਬਿਨ੍ਹਾਂ ਫੀਸ ਤੋਂ ਕੇਸ ਲੜ ਰਹੇ ਐਡਵੋਕੇਟ ਵੀਰਾਂ ਦਾ ਧੰਨਵਾਦ-ਗੁਰਤੇਜ ਸਿੰਘ ਤੇਜ਼ਾ,ਜਤਿੰਦਰ ਸਿੰਘ ਟੀਟੂ

ਜਗਰਾਉਂ (ਮਨਜਿੰਦਰ ਸਿੰਘ) ਕਿਸਾਨਾਂ ਦਾ ਕਿਸਾਨੀ ਅੰਦੋਲਨ ਲਗਾਤਾਰ ਦਿੱਲੀ ਵਿੱਚ ਭੱਖਦਾ ਜਾ ਰਿਹਾ ਹੈ ਇਹ ਅੰਦੋਲਨ ਲਗਾਤਾਰ 22 ਦਿਨ ਤੋਂ ਚੱਲ ਰਿਹਾ ਹੈ ਪਰ ਅਫਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ 22 ਦਿਨਾਂ ਵਿੱਚ  22 ਕਿਸਾਨ ਸ਼ਹੀਦ ਹੋ ਗਏ …

ਐੱਨ .ਐੱਸ. ਕਿਊ.ਐੱਫ.  ਵੋਕੇਸ਼ਨਲ ਯੂਨੀਅਨ ਪੰਜਾਬ ਵੱਲੋਂ ਦਿੱਲੀ ਟਿੱਕਰੀ ਬਾਰਡਰ ਤੇ ਪਹੁੰਚ ਕੇ ਕੀਤਾ ਕਿਸਾਨਾਂ ਦਾ ਸਮਰਥਨ 

ਜਗਰਾਉਂ ਦਸੰਬਰ 2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) ਐੱਨ ਐੱਸ ਕਿਊ ਐੱਫ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਦਿੱਲੀ ਪੱਕੇ ਧਰਨੇ ਤੇ ਬੈਠੇ ਕਿਸਾਨਾਂ ਦਾ ਸਮਰਥਨ ਕਰਨ ਦੇ ਲਈ ਪਹੁੰਚਿਆ।ਇਸ ਮੌਕੇ ਸੂਬਾ ਪ੍ਰਧਾਨ ਰਾ…

ਦਿੱਲੀ ਕਿਰਸਾਨੀ ਸੰਘਰਸ਼ ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ-ਗੁਰਦੀਪ ਸਿੰਘ ਕੋਟ ਉਮਰਾ

ਜਗਰਾਉਂ ਦਸੰਬਰ 2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਪਿਛਲੇ 26 ਦਿਨ ਤੋਂ  ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਚਲ ਰਹੇ ਸੰਘਰਸ਼ ਵਿੱਚ ਜਾਨਾਂ ਗਵਾ ਚੁਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲ…