ਸੰਤ ਬਾਬਾ ਰਾਮ ਸਿੰਘ ਜੀ ਨੇ ਦੇਸ਼ ਵਿਚ ਤਾਨਾਸ਼ਾਹੀ ਖਤਮ ਕਰਨ ਲਈ ਦਿੱਤੀ ਹੈ ਸ਼ਹਾਦਤ: ਪ੍ਰਧਾਨ ਪਿਰਤਪਾਲ ਸਿੰਘ ਪਾਰਸ
ਸਿਧਵਾਂ ਬੇਟ (ਜਸਮੇਲ ਗਾਲਿਬ) ਕੁੰਡਲੀ ਬਾਰਡਰ ਤੇ ਬਹੁਤ ਹੀ ਮੰਦਭਾਗੀ ਘਟਨਾ ਹੋਈ ਜਿਸ ਨੂੰ ਸੁਣ ਕੇ ਪੂਰੇ ਦੇਸ਼ ਭਰ ਵਿੱਚ ਸੋਗ ਦੀ ਲਹਿਰ ਚਾਅ ਗਈ ਹੈ।ਕਿਸਾਨੀ ਸੰਘਰਸ਼ ਵਿੱਚ ਪਹੁੰਚੇ ਨਾਨਕਸਰ ਸੰਪਰਦਾਇ ਦੇ ਅਨਮੋਲ ਹੀਰੇ ਸੰਤ ਬਾਬਾ ਰ…