ਲੁਧਿਆਣਾ

ਖੇਤੀ ਬਿਲਾਂ ਦੇ ਵਿਰੋਧ ਵਿਚ ਚਲ ਰਹੇ ਦਿੱਲੀ ਧਰਨੇ ਚ ਚੰਦ ਸਿੰਘ ਡੱਲਾ ਦੇ ਰਹੇ ਹਨ ਪੂਰਾ ਸਹਿਯੋਗ

ਜਗਰਾਉਂ, ਦਸੰਬਰ 2020 (ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ) ਅੱਜ ਇਥੇ ਪਿੰਡ ਡੱਲਾ ਵਿਖੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਕੇ 7 ਦਿਨਾਂ ਵਾਅਦ ਵਾਪਿਸ  ਪਹੁੰਚੇ ਸਾਬਕਾ ਚੇਅਰਮੈਨ ਚੰਦ ਸਿੰਘ ਡੱਲਾ ਨੇ ਦੱਸਿਆ ਕਿ ਦਿੱਲੀ ਧਰਨੇ ਚ ਕੜਕਦੀ ਠੰ…

ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਖਿੱਚੀ ਤਿਆਰੀ

ਜਗਰਾਉਂ, ਦਸੰਬਰ 2020(ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ ) ਅੱਜ ਕਿਸਾਨ ਅੰਦੋਲਨ ਨੂੰ ਜਿਥੇ ਬਹੁਤ ਲੋਕ ਸਮਰਥਨ ਕਰ ਰਹੇ ਹਨ ਉਥੇ ਜਗਰਾਉਂ ਤੋਂ  ਸਾਬਕਾ ਕੇਬਨਿਟ ਮੰਤਰੀ ਸ ਮਲਕੀਤ ਸਿੰਘ ਦਾਖਾ ਨੇ ਆਪਣੇ ਸਾਰੇ ਸਾਥੀਆਂ ਸਮੇਤ ਸ਼ੰਭੂ ਬਾਰਡ…

ਸੂਬੇ ਭਰ ਵਿਚ ਖੇਤੀ ਕਨੂੰਨਾਂ ਦੇ ਵਿਰੋਧ ਵਿਚ ਡੀ ਸੀ ਦਫਤਰਾ ਦੇ ਘਿਰਾਓ ਸੰਘਰਸ਼ ਵਿੱਚ ਕਿਸਾਨੀ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਵੇਗੀ : ਵਿਧਾਇਕਾ ਸਰਬਜੀਤ ਕੌਰ ਮਾਣੂਕੇ

ਸਿਧਵਾਂ ਬੇਟ ( ਜਸਮੇਲ ਗਾਲਿਬ)ਸੂਬੇ ਭਰ ਵਿਚ ਖੇਤੀ ਕਨੂੰਨਾਂ ਦੇ ਬਹੁਤ 14 ਦਸੰਬਰ ਨੂੰ ਡੀਸੀ ਦਫ਼ਤਰਾਂ ਤੇ ਘਰਾਂ ਵਿੱਚ ਅਸਾਨੀ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੋਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਰੋਧੀ ਧਿਰ ਦੇ ਉਪ ਨੇਤਾ ਅਤ…

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਜਨਰਲ ਸਕੱਤਰ ਬਣਨ ਤੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਸਿਧਵਾਂ ਬੇਟ (ਜਸਮੇਲ ਗਾਲਿਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਜਰਨਲ ਸਕੱਤਰ ਬਣਾਏ ਜਾਣ ਤੇ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ।ਇਸ ਸਮੇਂ ਅਕਾਲੀ ਵਰਕਰ ਸੁਰਤਾਜ ਸਿੰਘ…

ਸਾਬਕਾ ਸੈਨਿਕ 16 ਦਸੰਬਰ ਨੂੰ ਕਰਨਗੇ ਦਿੱਲੀ ਦਾ ਘਿਰਾਓ -ਕੈਪਟਨ ਕੁਲਵੰਤ ਸਿੰਘ ਬਾੜੇਵਾਲ

ਜਗਰਾਉਂ,(ਰਾਣਾ ਸ਼ੇਖਦੌਲਤ) ਕੇਂਦਰ ਦੀ ਸਰਕਾਰ ਦੇ ਖਿਲਾਫ਼ ਦਿਨੋਂ ਦਿਨ ਹਰ ਅਦਾਰਾ ਰੋਸ ਪ੍ਰਗਟ ਕਰ ਰਿਹਾ ਹੈ ਇਸ ਤਰ੍ਹਾਂ "ਇੱਕ ਰੈਂਕ ਇੱਕ ਪੈਨਸ਼ਨ"ਨੂੰ ਲੈਕੇ ਸਾਬਕਾ ਸੈਨਿਕਾਂ ਵੱਲੋਂ16 ਦਸੰਬਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜ…

ਜਨਮਦਿਨ ਮੁਬਾਰਕ  

ਜਗਰਾਉਂ, ਦਸੰਬਰ 2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) ਡਾ ਗੋਰਾ ਲੱਧੜ ਨੂੰ ਅਦਾਰਾ ਜਨ ਸ਼ਕਤੀ ਵੱਲੋ ਜਨਮਦਿਨ ਤੇ ਬਹੁਤ ਬਹੁਤ ਮੁਬਾਰਕਾਂ

480 ਸਰਾਬ ਦੀਆ ਬੋਤਲਾ ਸਮੇਤ ਇੱਕ ਕਾਬੂ ਦੂਜਾ ਫਰਾਰ

ਹਠੂਰ, ਦਸੰਬਰ 2020 -(ਕੌਸ਼ਲ ਮੱਲ੍ਹਾ)-ਸਥਾਨਿਕ ਪੁਲਿਸ ਨੇ ਇੱਕ ਵਿਅਕਤੀਆਂ ਨੂੰ 480 ਸਰਾਬ ਦੀਆ ਬੋਤਲਾ ਫਸਟ ਚੁਆਇਸ ਦੇਸੀ ਮਸਾਲੇਦਾਰ ਫਾਰ ਸੇਲ ਹਰਿਆਣਾ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਹਠੂਰ ਦੇ ਇੰਚਾਰਜ ਰੁਬਨ…

ਖੇਤ ਮਜਦੂਰਾ ਅਤੇ ਮਨਰੇਗਾ ਕਾਮਿਆ ਨੇ ਸਾੜੇ ਕੇਂਦਰ ਸਰਕਾਰ ਦੇ ਪੁਤਲੇ

ਹਠੂਰ,ਦਸੰਬਰ 2020 -(ਕੌਸ਼ਲ ਮੱਲ੍ਹਾ)-ਦੇਸ਼ ਦੀਆ 300 ਤੋ ਵੱਧ ਜੱਥੇਬੰਦੀਆ ਵੱਲੋ ਦੇਸ ਵਿਚ ਰੋਜਾਨਾ ਜਗ੍ਹਾ-ਜਗ੍ਹਾ ਰੋਸ ਮੁਜਾਹਰੇ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾ ਰਹੇ ਹਨ ਅਤੇ ਸੰਘਰਸ ਦੀ ਅਗਲੀ ਰੂਪ ਰੇਖਾ ਤਿਆਰ ਕੀਤਾ…

ਲੋਕ ਗਾਇਕ ਗੁਰਮੀਤ ਮੀਤ ਲੈ ਕੇ ਹਾਜ਼ਰ ਹੈ ‘ਖਿੱਚ ਕੇ ਕਮਾਨ ਕਿਸਾਨਾਂ’

ਹਠੂਰ,,ਦਸੰਬਰ 2020 -(ਕੌਸ਼ਲ ਮੱਲ੍ਹਾ)-ਕਲੀਆਂ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਗਿਰਦ ਲੋਕ ਗਾਇਕ ਗੁਰਮੀਤ ਮੀਤ ਸਰੋਤਿਆ ਦੀ ਕਚਹਿਰੀ ਵਿਚ ਲੈ ਕੇ ਹਾਜ਼ਰ ਹੈ ਆਪਣਾ ਸਿਗਲ ਟਰੈਕ ‘ਖਿੱਚ ਕੇ ਕਮਾਨ ਕਿਸਾਨਾਂ’।ਇਸ ਸਬੰਧੀ ਗੱਲਬਾਤ ਕਰਦਿਆ…

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਕੀਤਾ ਉਦਘਾਟਨ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਡਿਪਟੀ ਕਮਿਸ਼ਨਰ ਲੁਧਿਆਣ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ ਗਿਆ। ਗੁਰੂ ਤੇਗ…