ਲੁਧਿਆਣਾ

ਉਪ-ਮੰਡਲ ਮੈਜਿਸਟ੍ਰੇਟ ਲੁਧਿਆਣਾ(ਪੂਰਬੀ) ਵੱਲੋਂ ਮੋਹਨਦੇਈ ਓਸਵਾਲ ਹਸਪਤਾਲ ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਉਪ-ਮੰਡਲ ਮੈਜਿਸਟ੍ਰੇਟ ਲੁਧਿਆਣਾ(ਪੂਰਬੀ) ਡਾ.ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਸਥਾਨਕ ਮੋਹਨਦੇਈ ਓਸਵਾਲ ਹਸਪਤਾਲ(ਐਮ.ਓ.ਐਚ.) ਤੋਂ ਬਾਈਕ ਰੈਲੀ ਨੂੰ ਹਰੀ…

32 ਏਕੜ ਜੈਨਪੁਰ ਸਪੋਰਟਸ ਪਾਰਕ ਦੀ ਉਸਾਰੀ ਸਬੰਧੀ ਟੈਂਡਰ ਜਨਵਰੀ 2021 ਤੱਕ ਕਰ ਦਿੱਤੇ ਜਾਣਗੇ ਜਾਰੀ - ਭਾਰਤ ਭੂਸ਼ਣ ਆਸ਼ੂ

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਅਗਲੇ ਦੋ ਹਫ਼ਤਿਆਂ 'ਚ ਇਸ ਪ੍ਰਾਜੈਕਟ ਦਾ ਸੌਂਪ ਦੇਣਗੇ ਬਿਲਡਿੰਗ ਡਿਜ਼ਾਇਨ ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   ਪੰਜਾਬ ਦੇ ਖੁਰਾਕ, ਸਿਵਲ ਸਪਲ…

ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਆਨ ਲਾਈਨ ਤੇ ਬਚਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ

ਜਗਰਾਉਂ,ਨਵੰਬਰ  2020  (ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ ) ਅੱਜ ਜਗਰਾਉਂ ਦੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰਪੁਰਬ ਮੌਕੇ ਕੋਵਿਡ 19 ਨੂੰ ਦੇਖਦੇ ਹੋਏ ਆਨ ਲਾਈਨ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ…

ਜਨਮ ਦਿਨ ਮੁਬਾਰਕ  

ਜਗਰਾਓ, ਨਵੰਬਰ 2020 -( ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ  )- ਅਦਾਰਾ ਜਨਬਸ਼ਕਤੀ ਵੱਲੋਂ ਕਰਨਵੀਰ ਸਿੰਘ ਚੀਮਨਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ  

ਧਰਤੀ ਮਾਂ ਦੀ ਸੇਵਾ ਮਿਸ਼ਨ ਜਗਰਾਉਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁਖਾਂ ਦੀ ਪ੍ਰਦਰਸ਼ਨੀ ਲਗਾਈ

ਜਗਰਾਉਂ, ਨਵੰਬਰ  2020 -( ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ)-  ਅੱਜ ਸਥਾਨਕ SBBS ਲਾਹੋਰ ਖਾਲਸਾ ਸਕੂਲ ਲੜਕੇ,ਮਹਲਾ ਮਾਈ ਜੀਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਤੀ ਮਾਂ ਦੀ ਸੇਵਾ ਮਿਸ…

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3753 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 92.13% ਹੋਈ ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹ…

ਜਿਲ੍ਹਾ ਕਚਹਿਰੀਆਂ ਲੁਧਿਆਣਾ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੇ ਅੱਜ ਹੋਰ ਕਰਵਾਏ ਕੋਵਿਡ-19 ਟੈਸਟ

ਸੈਂਪਲਾਂ ਦੇ ਨਤੀਜੇ ਸਬੰਧਤ ਕਰਮਚਾਰੀ ਦੇ ਮੋਬਾਇਲ ਤੇ ਸਿੱਧੇ ਤੌਰ ਵੀ ਭੇਜੇ ਜਾਣਗੇ - ਸਕੱਤਰ ਲੋਕ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਕਰਨ ਪਾਲਣਾ - ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਲੁਧਿਆਣਾ ,…

ਐਸ.ਸੀ.ਡੀ ਸਰਕਾਰੀ ਕਾਲਜ ਲੜਕੇ ਤੇ ਲੜਕੀਆਂ ਵਿਖੇ ਰਾਜ ਪੱਧਰੀ ਸੈਮੀਨਾਰ ਆਯੋਜਿਤ

ਨੌਜਵਾਨ ਸੂਬਾ ਸਰਕਾਰ ਵੱਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲੈਣ ਲਾਹਾ - ਚੇਅਰਮੈਨ ਸੁਖਬਿੰਦਰ ਸਿੰਘ ਬਿੰਦਰਾ ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਹੈ ਵਚਨਬੱਧ ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)…

  ਭਾਜਪਾ ਦੀ ਜ਼ਿਲ੍ਹਾ ਮੀਟਿੰਗ ਹੋਈ

ਜਗਰਾਉਂ, ਨਵੰਬਰ  2020 -( ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ)- ਅੱਜ ਭਾਰਤੀ ਜਨਤਾ ਪਾਰਟੀਜ ਦੀ ਜ਼ਿਲ੍ਹਾ ਇਕਾਈ ਦੀ ਜਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੋਰਵ ਖੁੱਲਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਭਾਜਪਾ ਦੇ ਪੰਜਾਬ ਸੈਕਟਰੀ, ਅਤੇ…

ਸਫਾਈ ਸੇਵਕਾਂ ਵੱਲੋਂ ਕਾਰਜ ਸਾਧਕ ਅਫਸਰ ਨੂੰ ਦਿੱਤਾ ਮੰਗ ਪੱਤਰ

ਜਗਰਾਉਂ,ਨਵੰਬਰ  2020 -( ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ)- ਅੱਜ ਨਗਰ ਕੌਂਸਲ ਦਫ਼ਤਰ ਵਿਖੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸਦੇ ਤੇ ਦੁਸਰੇ ਦਿਨ ਬਾਅਦ ਦੁਪਹਿਰ ਸਫਾ…