ਲੋਕ ਇਨਸਾਫ਼ ਪਾਰਟੀ' ਅਧਿਕਾਰ ਯਾਤਰਾ 16 ਨਵੰਬਰ ਨੂੰ ਹਰੀਕੇ ਪੱਤਣ ਤੋਂ ਸ਼ੁਰੂ ਕਰਾਂਗੇ-ਬੈਂਸ
ਲੁਧਿਆਣਾ , ਅਕਤੂਬਰ 2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ) ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਕੋਟ ਮੰਗਲ ਸਿੰਘ ਦਫ਼ਤਰ ਵਿਖੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…