ਲੁਧਿਆਣਾ

ਸ.ਬਲੌਰ ਸਿੰਘ ਸਾਬਕਾ ਸਰਪੰਚ ਭੰਮੀਪੁਰਾ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਵਿੱਦਿਆਕ ਭਾਲਾਈ ਟਰੱਸਟ ਦਾ ਵਾਈਸ ਚੇਆਰਮੈਨ ਨਿਯੁਕਤ ਕੀਤਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਆਕ ਤੇ ਭਲਾਈ ਟਰੱਸਟ ਦੀ ਮੀਟਿੰਗ ਜਗਰਾਉ ਗੁਰਦੁਆਰਾ ਬਾਬਾ ਜੀਵਨ ਸਿੰਘ ਰਾਣੀ ਵਾਲਾ ਖੂਹ ਵਿਖੇ ਹੋਈ। ਜਿਸ ਵਿੱਚ ਟਰੱਸਟ ਦੇ ਚੇਅਰਮੈਨ ਸ.ਜਸਵੰਤ ਸਿੰਘ ਚੰਡੀਗੜ੍ਹ(ਕਾਰ ਸੇਵਾ) ਵ…

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, ਅਕਤੂਬਰ 2020  ( ਮਨਜਿੰਦਰ ਗਿੱਲ ) - ਪਰਾਲੀ ਸਾੜਨ ਤੋਂ ਉਤਪੰਨ ਹੋਣ ਵਾਲੇ ਮਾੜੇ ਪ੍ਰਭਾਵ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਵੱਲ਼ੋ ਅੱਜ ਜਾਗਰੂਕਤਾ ਵੈਨ ਨੂੰ…

ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ ਚ ਭਾਜਪਾ ਨੂੰ ਛੱਡਣ ਲੱਗੇ ਅਹੁਦੇਦਾਰ

ਜਗਰਾਉਂ , ਅਕਤੂਬਰ 2020 -(ਮੋਹਿਤ ਗੋਇਲ)ਭਾਰਤੀ ਜਨਤਾ ਪਾਰਟੀ ਜਗਰਾਉਂ ਇਕਾਈ ਦੇ 20 ਅਹੁਦੇਦਾਰਾਂ ਨੇ ਪਾਰਟੀ ਦੀਆਂ ਕਿਸਾਨ ਅਤੇ ਦਲਿੱਤ ਮਾਰੂ ਨੀਤੀਆਂ ਖ਼ਿਲਾਫ਼ ‘ਮਨ ਦੀ ਬਾਤ’ ਸੁਣਦਿਆਂ ਪਾਰਟੀ ਅਹੁੱਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। …

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3806 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.49% ਹੋਈ ਲੁਧਿਆਣਾ, ਅਕਤੂਬਰ 2020 ( ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿ…

ਮੰਡੀ ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ

ਖੰਨਾ, ਦੋਰਾਹਾ ਅਤੇ ਸਾਹਨੇਵਾਲ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ ਸੂਬੇ ਵਿੱਚ ਹੁਣ ਤੱਕ 90%  ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ  ਕੋਵਿਡ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਲਈ…

ਕੂੜਾ-ਕਰਕਟ ਚੁੱਕਣ ਵਾਲਿਆਂ ਲਈ ਸਿਖ਼ਲਾਈ ਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕੂੜਾ ਚੁੱਕਣ ਵਾਲੇ 115 ਵਿਅਕਤੀਆਂ ਨੂੰ ਟੋਪੀਆਂ, ਦਸਤਾਨੇ, ਮਾਸਕ, ਸੇਫਟੀ ਜੈਕਟਾਂ ਅਤੇ ਜੁੱਤੇ ਵੰਡੇ ਗਏ -ਕੂੜਾ-ਕਰਕਟ ਚੁੱਕਣ ਵਾਲਿਆਂ ਨੂੰ, ਕੂੜੇ ਨੂੰ ਸਹੀ ਢੰਗ ਨਾਲ ਵੱਖ ਕਰਨ ਬਾਰੇ ਸੁਝਾਅ ਵੀ ਦਿੱਤੇ ਗਏ - ਮੇਅਰ ਬਲਕਾਰ ਸਿੰਘ ਸ…

ਮਹਿਫ਼ਲ ਏ ਅਦੀਬ ਸੰਸਥਾ ਦੀ ਇਕੱਤਰਤਾ ਦੌਰਾਨ ਕਿਸਾਨ ਸੰਘਰਸ਼ ਸਬੰਧੀ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ 

ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ ਇਸ ਵਾਰ ਦੀ ਇਕੱਤਰਤਾ  ਜਗਰਾਉਂ ,ਅਕਤੂਬਰ 2020 (ਮੋਹਿਤ ਗੋਇਲ )- ਮਹਿਫ਼ਲ ਏ ਅਦੀਬ ਸੰਸਥਾ ਜਗਰਾਉਂ ਦੀ ਇਸ ਵਾਰ ਦੀ ਮਹੀਨਾ ਬਾਅਦ ਇੱਕ ਦਿੱਤਾ ਕਿਸਾਨ ਸੰਘਰਸ਼ ਨੂੰ ਸਮਰਪਿਤ ਹੋ ਨਿਬੜੀ।ਇਸ ਦੌਰਾਨ ਸਮ…

ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੇਰਪੁਰ ਕਲਾਂ ਵਿਖੇ ਸਮਾਗਮ 19 ਅਕਤੂਬਰ ਤੋ 29 ਅਕਤੂਬਰ ਤੱਕ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਪਿੰਡ ਸ਼ੇਰਪੁਰ ਕਲਾਂ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦਾ ਜਨਮ ਦਿਹਾੜੇ 19 ਅਕਤੂਬਰ ਤੋ ਲੈ ਕੇ 29 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾ ਦ ੇਜਨਮ ਅਸਥਾਨ ਸ਼ੇਰ…

ਇਕਬਾਲ ਸਿੰਘ ਰਸੂਲਪੁਰ ਦੀ ਰਿਪੋਰਟ

ਜਗਰਾਉਂ 11 ਅਕਤੂਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਦੇ ਵਿੱਚ ਕਿਸਾਨ ਮਜਦੂਰ ਯੂਨੀਅਨ ਨੇ ਗਰੀਬ ਬੱਚਿਆਂ ਦਾ ਵਜ਼ੀਫਾ ਖਾਣ ਵਾਲੇ ਮੰਤਰੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ…

ਪਰਾਲੀ ਨਾ ਸਾੜਨ ਲਈ ਜ਼ਿਲ੍ਹੇ ਦੀਆਂ 90 ਪ੍ਰਤੀਸ਼ਤ ਗ੍ਰਾਮ ਪੰਚਾਇਤਾਂ ਨੇ ਕੀਤੇ ਮਤੇ ਪਾਸ

941 ਗ੍ਰਾਮ ਪੰਚਾਇਤਾਂ ਵਿੱਚੋਂ 847 ਪੰਚਾਇਤਾਂ ਹਨ ਸ਼ਾਮਲ ਲੁਧਿਆਣਾ, ਅਕਤੂਬਰ 2020 ( ਮਨਜਿੰਦਰ ਗਿੱਲ )- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਪਿੰਡਾਂ ਵਿੱਚ ਪਰਾਲੀ ਨਾ ਸਾੜਨ ਨ…