ਲੁਧਿਆਣਾ

ਗੁਰਦੁਆਰਾ ਤਪ ਅਸਥਾਨ ਬਾਬਾ ਮੁਕੰਦ ਸਿੰਘ ਟਾਹਲੀ  ਸਾਹਿਬ ਦੀ ਨਵੀਂ ਇਮਾਰਤ ਬਣਨ ਦੀ ਸੇਵਾ ਸ਼ੁਰੂ 

ਜਗਰਾਉਂ , ਅਕਤੂਬਰ 2020, ( ਮੋਹਿਤ ਗੋਇਲ)-  ਸੰਤ ਬਾਬਾ ਮੁਕੰਦ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਲੰਡੇ ਫਾਟਕ ਜਗਰਾਓਂ ਵਿਖੇ ਪੰਜ ਮੰਜ਼ਿਲੀ ਨਵੀਂ ਇਮਾਰਤ ਬਣਾਉਣ ਦੀ ਕਾਰ ਸੇਵਾ ਸ਼ੁਰੂ ਹੋਈ ਇਸ ਇਮਾਰਤ ਨੂੰ ਬਣਾਉਣ ਦੀ ਸ਼ੁਰ…

ਬਾਬਾ ਹੀਰਾ ਲਾਲ ਦੀ ਯਾਦ ਚ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ 

ਨਾਨਕਸਰ/ਜਗਰਾਓਂ,ਅਕਤੂਬਰ 2020 -(ਬਲਬੀਰ ਸਿੰਘ ਬਾਠ )-ਐਨਾ ਰਹੀ ਅਤੇ ਸਮੂਹ ਨਗਰ ਨਿਵਾਸੀ ਤੇ ਨੌਜਵਾਨ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਹੀਰਾ ਲਾਲ ਜੀ ਦੀ ਯਾਦ ਵਿੱਚ ਪਿੰਡ  ਡਾਂਗੀਆਂ ਵਿਖੇ ਕਰਵਾਇਆ ਕਬੱਡੀ ਟੂਰਨਾਮੈਂਟ ਜਿਸ ਵਿੱਚ ਕਬੱਡੀ …

ਵਾਧੂ ਹਥਿਆਰਾਂ ਦਾ ਨਿਪਟਾਰਾ ਕਰਾਉਣ ਲਈ ਨੋਟਿਸ ਜਾਰੀ

ਤੁਰੰਤ ਕਾਰਵਾਈ ਅਮਲ 'ਚ ਲਿਆਉਣ ਦੀ ਹਦਾਇਤ - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਰਾਂਓ, ਅਕਤੂਬਰ ( ਮੋਹਿਤ ਗੋਈਲ/ਮਨਜਿੰਦਰ ਗਿੱਲ ) ਡਾ. ਨੀਰੂ ਕਤਿਆਲ ਗੁਪਤਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਜਗਰਾਂਉਂ ਨੇ ਤਹਿਸੀਲ…

ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਕਾਂਗਰਸੀ ਸਰਪੰਚ ਮੌਕੇ ਤੋਂ ਦਬੋਚਿਆ,,, ਪੁਲਿਸ ਵੇਖ ਸਾਥੀ ਹੋਏ ਫਰਾਰ

ਮੋਗਾ (ਜੱਜ ਮਸੀਤਾਂ): ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਵਿਖੇ ਨਾਜ਼ਾਇਜ਼ ਮਾਈਨਿੰਗ ਦੇ ਚੱਲਦੇ ਖੱਡੇ ਦਾ ਲੰਘੀ ਰਾਤ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਪਰਦਾਫਾਸ਼ ਕਰਦਿਆਂ ਇਸ ਮਾਮਲੇ 'ਚ ਪਿੰਡ ਦੇ ਕਾਂਗਰਸੀ ਸਰਪੰਚ ਗੁਰਵਿੰਦਰ ਸਿੰਘ ਨੂੰ…

ਕਿਸਾਨ ਕਰਤਿੰਦਰਪਾਲ ਸਿੰਘ ਵੱਲੋਂ ਵਾਤਾਵਰਣ ਸ਼ੁਧੀਕਰਨ ਲਈ ਕੀਤੇ ਯੋਗ ਉਪਰਾਲੇ

ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਵਿੱਚ ਵੀ ਪਾਇਆ ਯੋਗਦਾਨ ਲੁਧਿਆਣਾ,  ਅਕਤੂਬਰ ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਪਿੰਡ ਸਿੰਘਪੁਰਾ ਜਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਅਗਾਂਹ ਵਧੂ ਕਿਸਾਨ ਕਰਤਿੰਦਰਪਾਲ ਸਿੰਘ ਨੇ ਪਰਾਲੀ…

ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹਰਕਾਂ/ਮਨਜਿੰਦਰ ਗਿੱਲ) - ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆ) ਵਿਖੇ ਪੰਜਾਬ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵੱਲੋਂ ਕੋਵਿਡ-19 ਦੇ ਚਲਦਿਆਂ ਸੁਰੱਖਿਆ ਵਜੋਂ ਡਾ. ਗੁਰਪ੍ਰੀਤ ਕੌਰ, ਕਾਰ…

33 ਸਾਲ ਨੌਜਵਾਨ ਵਿਕਅਤੀ ਨੇ ਪੱਖੇ ਨਾਲ ਫਾਹਾ ਲੈਕੇ ਆਪਣੀ ਜੀਵਨ ਲੀਲਾ ਖਤਮ ਕੀਤੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਬੀਤੀ ਰਾਤ ਡਿਸਪੋਜਲ ਰੋਡ ਤੇ 33 ਸਾਲ ਨੌਜਵਾਨ ਹਰਪ੍ਰੀਤ ਸਿੰਘ ਦੇ ਵਿਅਕਤੀ ਨੇ ਭੇਦ ਭਰੀ ਹਾਲਤ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋ…

ਕਾਂਗਰਸ ਕਿਸਾਨਾਂ ਦੇ ਹੱਕ ‘ਚ ਸੰਘਰਸ਼ ਜਾਰੀ ਰੱਖੇਗੀ: ਜਸਵਿੰਦਰ ਕੌਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕਾਂਗਰਸ਼ ਨੇ ਰਾਹੁਲ ਗਾਂਧੀ ਦੀ ਅਗਵਾਈ ‘ਚ ਟਰੈਕਟਰ ਰੈਲੀ ਕਰਕੇ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਕੀਤੇ ਹਨ ਅਤੇ ਜਦੋ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨ ਕਾਨੂੰਨਾਂ ਨੂੰ ਵਾਪਸ ਨਹੀ ਲੈਦੀ ਕਾਂਗਰਸ ਕਿਸਾਨਾਂ…

ਅਕਾਲੀਆਂ ਤੇ ਕਾਂਗਰਸੀਆਂ ਨੇ ਲੋਕਾਂ ਨੂੰ ਲੁਟਣ ਤੇ ਕੱੁਟਣ ਤੋ ਸਿਵਾਏ ਹੋਰ ਕੁਝ ਨਹੀ ਕੀਤਾ: ਆਪ ਆਗੂ ਸੰਜੀਵ ਕੋਛੜ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਨੂੰ ਕਿਸੇ ਸਮੇ ‘ਸੋਨੇ ਦੀ ਚਿੜੀ” ਦੇ ਨਾਂਅ ਨਾਲ ਜਾਣਿਆ ਜਾਦਾ ਸੀ ਭਾਵ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਵਧੀਆ ਸੀ ਪਰ ਪੰਜਾਬ ਤੇ ਰਾਜ ਕਰਨ ਵਾਲੀਆ ਕਾਂਗਰਸ ਅਤੇ ਅਕਾਲੀ,ਭਾਜਪਾ ਰਾਜਨੀਤਿਕ …

ਬਿਨ੍ਹਾਂ ਸਾੜੇ ਪਰਾਲੀ ਸਾਂਭਣ 'ਚ ਉੱਘਾ ਯੋਗਦਾਨ ਪਾਉਣ ਵਾਲਾ ਕਿਸਾਨ ਹੈ ਜਗਰੂਪ ਸਿੰਘ

ਖੇਤਾਂ ਵਿੱਚ ਹੀ ਪਰਾਲੀ ਵਾਹੁਣ ਨਾਲ ਸੁੱਧਰਦੀ ਹੈ ਮਿੱਟੀ ਦੀ ਸਿਹਤ - ਕਿਸਾਨ ਜਗਰੂਪ ਸਿੰਘ ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )- ਵਾਤਾਵਰਣ ਪ੍ਰੇਮੀ ਕਿਸਾਨ ਜਗਰੂਪ ਸਿੰਘ ਪਿੰਡ ਘਰਖਣਾ, ਬਲਾਕ ਸਮਰਾ…