ਲੁਧਿਆਣਾ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 5009 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.40% ਹੋਈ ਲੁਧਿਆਣਾ,  ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹ…

ਬਿਨ੍ਹਾਂ ਪਰਾਲੀ ਸਾੜੇ ਸਫ਼ਲ ਖੇਤੀ ਕਰਕੇ ਕਿਸਾਨ ਨੈਬ ਸਿੰਘ ਹੋਰਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ

ਉਸਦੀ ਸੋਚ ਹੈ! ਕੋਵਿਡ-19 ਮਹਾਂਮਾਰੀ ਕਰਕੇ ਹਰ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣੀ ਸਮਾਜਿਕ ਜਿੰਮੇਵਾਰੀ ਚਾਹੀਦੀ ਹੈ ਨਿਭਾਉਣੀ ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )-ਪਿੰਡ ਲਿੱਤਰਾਂ,…

ਡਿਪਟੀ ਕਮਿਸ਼ਨਰ ਵੱਲੋਂ ਕੰਬਾਈਨ ਓਪਰੇਟਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

 ਝੋਨੇ ਦੀ ਵਾਢੀ ਕੇਵਲ ਐਸ.ਐਮ.ਐਸ.ਯੁਕਤ ਕੰਬਾਈਨਾਂ ਨਾਲ ਹੀ ਕੀਤੀ ਜਾਵੇ - ਡਿਪਟੀ ਕਮਿਸ਼ਨਰ ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਬ…

ਵਿਧਾਇਕ ਡਾਵਰ ਵੱਲੋਂ ਆਪਣੇ ਹਲਕੇ 'ਚ ਕੋਰੋਨਾ ਫਤਿਹ ਕਿੱਟਾਂ ਵੰਡ ਦੀ ਸ਼ੁਰਆਤ

ਲੁਧਿਆਣਾ, ਅਕਤੂਬਰ 2020  (ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਹਲਕਾ ਲੁਧਿਆਣਾ (ਉੱਤਰੀ) ਤੋਂ ਵਿਧਾਇਕ ਸੁਰਿੰਦਰ ਡਾਵਰ ਅਤੇ ਉਪ ਮੰਡਲ ਮੈਜਿਸਟਰੇਟ (ਪੂਰਬੀ) ਬਲਜਿੰਦਰ ਸਿੰਘ ਢਿੱਲੋਂ ਵੱਲੋਂ ਸਥਾਨਕ ਸਿਵਲ ਹਸਪਤਾਲ ਤੋਂ ਆਪਣੇ ਹ…

ਸਿਵਲ ਸਰਜਨ ਲੁਧਿਆਣਾ ਵੱਲੋਂ ਕੋਲਡ ਚੇਨ ਹੈਂਡਲਰ ਟ੍ਰੇਨਿੰਗ ਦਾ ਕੀਤਾ ਉਦਘਾਟਨ

ਕਿਹਾ ! ਸਟੇਟ ਪੱਧਰ ਤੋਂ ਸੈਂਟਰ ਪੱਧਰ ਤੱਕ ਕੋਈ ਵੀ ਅਧਿਕਾਰੀ/ਕਰਮਚਾਰੀ ਆਨਲਾਈਨ ਵੈਕਸਿਨ ਦਾ ਸਟੇਟਸ (ਸਟਾਕ) ਕਰ ਸਕਦਾ ਹੈ ਚੈੱਕ ਸਟਾਕ ਆਨਲਾਈਨ ਹੋਣ ਨਾਲ ਵੈਕਸਿਨ ਦੀ ਵੇਸਟੇਜ਼ ਘਟੇਗੀ - ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕਿਰਨ ਆਹਲੂਵਾਲ…

ਸਤਵਿੰਦਰ ਕੌਰ ਬਿੱਟੀ ਵੱਲੋਂ 163 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਲੁਧਿਆਣਾ, ਅਕਤੂਬਰ 2020  ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ )- ਪੰਜਾਬ ਸਰਕਾਰ ਸੁਰੂ ਕੀਤੀ ਗਈ ਸਮਾਰਟ ਕੁਨੈਕਟ ਸਕੀਮ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਸਬੰਧੀ ਵਿਸ਼ੇਸ਼ …

ਡਿਪਟੀ ਕਮਿਸ਼ਨਰ ਵੱਲੋ ਵਿਕਾਸ ਕਾਰਜ਼ ਪ੍ਰੋਜੈਕਟਾਂ ਦੀ ਸਮੀਖਿਆ

ਲੁਧਿਆਣਾ,  ਅਕਤੂਬਰ 2020 - ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਇਸ ਸਬੰਧੀ …

ਨਾਨਕਸਰ ਵਿਖੇ ਪੰਜ ਰੋਜ਼ਾ ਬਰਸੀ ਸਮਾਗਮ ਕੱਲ੍ਹ ਤੋਂ

ਜਗਰਾਉਂ, ਅਕਤੂਬਰ 2020 -(ਮੋਹਿਤ ਗੋਇਲ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 57 ਵੀ ਬਰਸੀ  ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਓਂ) ਵਿਖੇ 2 ਅਕਤੂਬਰ ਤੋਂ ਪੰਜ ਰੋਜ਼ਾ ਸਮਾਗਮ ਸ਼ੁਰੂ ਹੋ ਰ…

ਡੀ.ਏ.ਵੀ ਸਕੂਲ ਜਗਰਾਓ ਵਿਖੇ ਮਹਾਤਮਾ ਗਾਧੀ ਜੀ ਦਾ ਜਨਮ ਦਿਨ ਬੜੀ ਸਰਧਾ ਭਾਵਨਾ ਨਾਲ ਮਨਾਇਆ

ਜਗਰਾਓ 1ਅਕਤੂਬਰ (ਨਛੱਤਰ ਸੰਧੂ)ਡੀ.ਏ.ਵੀ .ਸੈਟਨਰੀ ਪਬਲਿਕ ਸਕੂਲ ਜਗਰਾਓ ਵਿਖੇ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਤੇ ਵਿਸੇਸ ਸਭਾ ਦਾ ਆਯੋਜਨ ਕਰਵਾਇਆ ਗਿਆ।ਇਸ ਸਭਾ ਦ ਆਰੰਭ ਸਭ ਧਰਮਾ ਦੀ ਯਾਦ ਅਤੇ ਮਹਾਤਮ ਵਾਲੀਆ ਪ੍ਰਾਥਨਾਵਾ ਦੇ ਨਾ…

ਭਾਬਾ ਨਛੱਤਰ ਸਿੰਘ ਦੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਗੁਰੁ ਘਰ ਦੇ ਵਜੀਰ ਬਾਬਾ ਨਛੱਤਰ ਸਿੰਘ ਜੀ ਦੇ ਅਕਾਲ ਚਲਾਣੇ ਤੇ ਉਨ੍ਹਾਂ ਦੇ ਬੇਟੇ ਢਾਡੀ ਭਾਈ ਸੁਖਵਿੰਦਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਤੇ ਪਰਿਵਾਰ ਨਾਲ ਦੱੁਖ ਸਾਂਝਾਂਕੀਤਾ।ਗੁਰਮਤਿ,ਗੰ੍ਰਥੀ,ਰਾਗੀ,ਢਾਡੀ…