ਗੁਰੂ ਸਾਹਿਬਾਨ ਦੀ ਬਾਣੀ ਆਧਿਆਤਮਕ ਤੇ ਰੁਹਾਨੀਅਤ ਦਾ ਸਕੂਨ ਦੇਂਦੀ ਹੈ - ਭਾਈ ਸੇਵਕ ਸਿੰਘ
ਲੁਧਿਆਣਾ,11 ਫਰਵਰੀ (ਕਰਨੈਲ ਸਿੰਘ ਐੱਮ.ਏ.) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਬਸੰਤ ਰੁੱਤ ਦੀ ਆਮਦ ਨੂੰ ਸਮਰਪਿ…