ਲੁਧਿਆਣਾ

ਕੋਵਿਡ 19 ਦੀਆਂ ਸਾਵਧਾਨੀਆਂ ਅਤੇ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲਾ ਲੁਧਿਆਣਾ ਵਿੱਚ 'ਲੋਕ ਸਾਂਝੇਦਾਰੀ ਮੁਹਿੰਮ' ਦੀ ਸ਼ੁਰੂਆਤ

ਲੋਕ ਕੂੜ ਪ੍ਰਚਾਰ ਤੋਂ ਬਚਣ ਅਤੇ ਮੁਫ਼ਤ ਟੈਸਟ ਸੁਵਿਧਾ ਦਾ ਲਾਭ ਲੈਣ-ਕੈਪਟਨ ਸੰਦੀਪ ਸਿੰਘ ਸੰਧੂ ਵਾਰਡ ਪੱਧਰ 'ਤੇ ਬਣਨਗੀਆਂ ਜਾਗਰੂਕਤਾ ਕਮੇਟੀਆਂ ਮੁੱਲਾਂਪੁਰ, ਸਤੰਬਰ 2020  ( ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ )- ਪੰਜਾਬ ਸਰ…

ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਸਪੈਸ਼ਲ ਪੋਸਟਰ ਜਾਰੀ

 ਅਧਿਆਪਕ ਇੱਕ ਲਾਈਟ ਹਾਊਸ ਦੀ ਤਰ੍ਹਾਂ ਹੁੰਦਾ ਹੈ, ਸਾਨੂੰ ਸਤਿਕਾਰ ਦੇਣਾ ਚਾਹੀਦਾ ਹੈ - ਵਰਿੰਦਰ ਕੁਮਾਰ ਸ਼ਰਮਾ ਲੁਧਿਆਣਾ, ਸਤੰਬਰ 2020  ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ ) - ਅਧਿਆਪਕ ਦਿਵਸ ਦੀ ਮਹੱਤਤਾ ਨੂੰ ਹੋਰ ਉਜਾਗਰ…

ਗੁਰਦੁਆਰਾ ਬੋਹੜ ਸਾਹਿਬ ਵਿਖੇ ਪੱਥਰ ਦੀ ਕਾਰ ਸੇਵਾ ਦਾ ਕੰਮ ਆਰੰਭ-ਪ੍ਰਧਾਨ ਕਾਮਲ ਸਿੰਘ

-ਗੁਰਦੁਆਰਾ ਸਾਹਿਬ ਦੇ ਨਾਮ ਤੇ ਕੋਈ ਨਹੀ ਹੁੰਦੀ ਉਗਰਾਹੀ- ਜਗਰਾਓ 5ਸਤੰਬਰ-(ਨਛੱਤਰ ਸੰਧੂ)-ਗੁਰਦੁਆਰਾ ਬੋਹੜ ਸਾਹਿਬ ਪੱਤੀ ਅਗਵਾੜ ਲੋਪੋਂ ਜਗਰਾਓ ਦੀ ਕਾਰ ਸੇਵਾ ਦਾ ਕੰਮ ਪਿਛਲੇ ਲੰਮੇ ਸਮੇ ਤੋ ਸੰਗਤਾਂ ਦੇ ਸਹਿਯੋਗ ਨਾਲ ਜ਼ੋਰਾਂ-ਸੋਰਾਂ…

ਸੀਟੂ ਦੇ ਸਮਰੱਥਕਾ ਵੱਲੋਂ ਸਦੌੜ ਦੀਆਂ ਸੜਕਾਂ ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ     

ਮਲੇਰਕੋਟਲਾ/ਲੁਧਿਆਣਾ-ਸਤੰਬਰ 2020 (ਗੁਰਸੇਵਕ ਸਿੰਘ ਸੋਹੀ)-ਕੇਂਦਰ ਸਰਕਾਰ ਦੀਆਂ ਲੋਕ   ਮਾਰੂ ਨੀਤੀਆਂ ਖਿਲਾਫ ਸੰਦੌੜ ਵਿੱਚ ਆਪਣੀ ਅਪੀਲ ਕਰਦੇ ਹੋਏ ਪਿੰਡਾਂ ਤੋਂ ਪਿੰਡਾਂ ਵਿੱਚ ਪੈਦਲ ਰੋਸ ਪ੍ਰਦਰਸ਼ਨ ਦੀ ਸ਼ੁਰੂਆਤ ਸੀਟੂ ਦੇ ਕੇਂਦਰੀ ਕਾਮਰ…

ਅਣਪਛਾਤੇ ਵਿਅਕਤੀਆਂ ਵੱਲੋਂ ਰਾਏਕੋਟ ਦੇ ਤਹਿਸੀਲ ਕੰਪਲੈਕਸ ਅਤੇ ਸਰਕਾਰੀ ਹਸਪਤਾਲ ਦੀ ਬਿਲਡਿੰਗ ਤੇ ਕੇਸਰੀ ਝੰਡਾ ਲਹਿਰਾਇਆ।

ਰਾਏਕੋਟ- ਲੁਧਿਆਣਾ- ਅਗਸਤ 2020 - (ਗੁਰਸੇਵਕ ਸਿੰਘ ਸੋਹੀ) ਰਾਏਕੋਟ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀਆਂ ਨੇ ਸਰਕਾਰੀ ਹਸਪਤਾਲ ਅਤੇ ਤਹਿਸੀਲ ਕੰਪਲੈਕਸ ਤੇ ਕੇਸਰੀ ਝੰਡਾ ਲਹਿਰਾ ਦਿੱਤਾ। ਇਹ ਘਟਨਾ ਸਵੇਰੇ…

ਕਮਲਦੀਪ ਬਾਂਸਲ ਨੇ ਆਪਣੇ ਜਨਮ ਦਿਨ ਤੇ ਗਰੀਨ ਪੰਜਾਬ ਮਿਸ਼ਨ ਟੀਮ ਨਾਲ ਮਿਲਕੇ ਰੇਲਵੇ ਪਾਰਕ ਵਿੱਚ ਬੂਟਾ ਲਾਇਆ

ਜਗਰਾਓਂ, ਸਤੰਬਰ 2020 -(ਮਨਜਿੰਦਰ ਗਿੱਲ)- ਜਗਰਾਉਂ ਵਾਸੀਆਂ ਨੂੰ ਸ਼ੁੱਧ ਵਾਤਾਵਰਨ ਦੇਣ ਦੇ ਲਈ ਗਰੀਨ ਪੰਜਾਬ ਮਿਸ਼ਨ ਟੀਮ ਦੁਆਰਾ ਜਗਰਾਉਂ ਰੇਲਵੇ ਸਟੇਸ਼ਨ ਤੇ ਸੁੰਦਰ ਪਾਰਕ ਬਣਾਇਆ ਜਾ ਰਿਹਾ ਹੈ ਲੋਕਾਂ ਦੇ ਸਹਿਯੋਗ ਨਾਲ ਬਣਨ ਵਾਲੇ ਇਸ ਪ…

HDFC ਬੈੰਕ ਵਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਪਾਣੀ ਦੀ ਸੰਭਾਲ ਲਈ ਵੈਬਿਨਾਰ ਕਰਵਾਇਆ

ਜਗਰਾਓਂ, ਸਤੰਬਰ 2020 -(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)- ਕੋਰੋਨਾ ਮਹਾਮਾਰੀ ਦੇ ਸਮੇ ਦੁਰਾਨ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ HDFC ਬੈੰਕ ਨੇ ਪਹਿਲ ਕਦਮੀ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਧੇ ਸਹਿਯੋਗ ਨਾਲ `ਹਮ ਹਾਰ …

ਬ੍ਰਹਮਚਾਰੀ ਬਾਬਾ ਮੁਕੰਦ ਜੀ ਦੀ 45ਵੀ ਸਲਾਨਾ ਬਰਸੀ ਦੀਆਂ ਤਿਆਰੀਆਂ ਜ਼ੋਰਾਂ ਤੇ

ਬ੍ਰਹਮਚਾਰੀ ਬਾਬਾ ਮੁਕੰਦ ਦੀ  45ਵੀ ਸਲਾਨਾ ਬਰਸੀ ਦੇ ਸਬੰਧੀ ਵਿਚ ਗੁਰਦੁਆਰਾ ਬਾਬਾ ਮੁਕੰਦ ਜੀ ਦੇ ਅਸਥਾਨ ਨੇੜੇ ਰੇਲਵੇ ਲਾਈਨ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਹੋ ਗੲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵ…

ਨੰਬਰਦਾਰ ਯੂਨੀਅਨ ਨੇ ਪਾਵਨ ਸਰੂਪਾਂ ਦੇ ਮਾਮਲੇ ' ਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਡੀ . ਜੀ . ਪੀ . ਪੰਜਾਬ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ ,  ਸਤੰਬਰ -(ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)- ਨੰਬਰਦਾਰ ਯੂਨੀਅਨ  ਲੁਧਿਆਣਾ ਦੇ ਜ਼ਿਲ੍ਹਾ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਪਿਆਰਾ ਸਿੰਘ ਦੇਹੜਕਾ ਨੇ ਦੱਸਿਆ ਕਿ ਸਾਹਿਬ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪਾਂ…

ਜਗਰਾਓਂ G.H.G ਅਕੈਡਮੀ ਸਕੂਲ ਵਿੱਚ ਫੀਸਾਂ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਨੇ ਲਗਾਇਆ ਧਰਨਾ

ਜਗਰਾਓਂ (ਰਾਣਾ ਸ਼ੇਖਦੌਲਤ)ਇੱਕ ਪਾਸੇ ਤਾਂ ਪੰਜਾਬ ਵਿੱਚ ਕਰੋਨਾ ਮਹਾਂਮਾਰੀ ਕਰਕੇ ਪਹਿਲਾਂ ਹੀ ਤੰਗੀ ਅਤੇ ਪਰੇਸ਼ਾਨੀ ਚੱਲ ਰਹੀ ਹੈ ਦੂਜੇ ਪਾਸੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਮੁੱਦਾ ਦਿਨੋਂ ਦਿਨ ਸਰਗਰਮ ਹੁੰਦਾ ਜਾ ਰਿਹਾ ਹੈ ਅੱਜ ਜਗਰ…