ਬਾਗਬਾਨੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪਸਾਰ ਮਾਹਿਰ ਕੋਸ਼ਿਸ਼ਾਂ ਕਰਨ - ਡਾ ਭੁੱਲਰ
ਲੁਧਿਆਣਾ 31 ਜਨਵਰੀ(ਟੀ. ਕੇ.) ਪੀ.ਏ.ਯੂ. ਵਿੱਚ ਬਾਗਬਾਨੀ ਫ਼ਸਲਾਂ ਬਾਰੇ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਅੱਜ ਸੰਪੰਨ ਹੋ ਗਈ । ਸਮਾਪਤੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਪੀ.ਏ.ਯੂ. ਦੇ ਨਿਰਦੇਸ਼ਕ ਪਸਾ…