ਜ਼ਿਲ੍ਹਾ ਲੁਧਿਆਣਾ 'ਚ 2 ਦਿਨਾਂ 'ਚ 2.5 ਲੱਖ ਲੀਟਰ ਲਾਹਣ ਜ਼ਬਤ ਕਰਕੇ ਨਸ਼ਟ ਕੀਤੀ - ਡਿਪਟੀ ਕਮਿਸ਼ਨਰ
ਇਸ ਗੈਰ-ਕਾਨੂੰਨੀ ਧੰਦੇ ਨਾਲ ਸਬੰਧਤ ਕੋਈ ਵੀ ਇਨਸਾਨ ਬਖ਼ਸ਼ਿਆ ਨਹੀਂ ਜਾਵੇਗਾ - ਭਾਰਤ ਭੂਸ਼ਣ ਆਸ਼ੂ ਲੁਧਿਆਣਾ,ਅਗਸਤ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) - ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜ਼ਿਲ੍ਹੇ ਵਿੱਚ ਲਾਹਣ ਦੇ ਉਤਪਾਦ…