ਡਾਕਟਰ ਪਿਤਾ, ਬੇਟੀ ਤੇ ਬੇਟੇ ਨੂੰ ਹੋਇਆ ਕੋਰੋਨਾ, ਪਤਨੀ ਪਹਿਲਾ ਹੀ ਪਾਜ਼ੀਟਿਵ ਹੋਣ ਕਾਰਨ ਹਸਪਤਾਲ ਦਾਖਲ
ਚੌਂਕੀਮਾਨ/ਲੁਧਿਆਣਾ, 2020-(ਗੁਰਕੀਰਤ ਸਿੰਘ/ਮਨਜਿੰਦਰ ਗਿੱਲ) ਜਗਰਾਉਂ ਦੇ ਚੌਂਕੀਮਾਨ ਇਲਾਕੇ ਦੇ ਇਤਿਹਾਸਕ ਪਿੰਡ ਸਿੱਧਵਾਂ ਕਲਾਂ ਵਿਖੇ ਕੋਰੋਨਾ ਦੇ ਤਿੰਨ ਮਰੀਜ਼ ਪਾਜ਼ੀਟਿਵ ਪਾਏ ਗਏ। ਸਿਹਤ ਵਿਭਾਗ ਦੀ ਟੀਮ ਵਲੋਂ ਇਨ੍ਹਾਂ ਨੂੰ ਜਗਰਾਉਂ…