ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਲੋਕ ਮਾਰੂ ਨੀਤੀਆਂ ਦੇ ਖਿਲਾਫ ਕਿਸਾਨ ਜੱਥੇਬੰਦੀਆਂ ਨੇ ਕੀਤੀ ਨਾਅਰੇਬਾਜ਼ੀ
ਸਿੱਧਵਾਂ ਬੇਟ(ਜਸਮੇਲ ਗਾਲਿਬ)ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਕੋਛੜ ਤੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮਨਜਿੰਦਰ ਸਿੰਘ ਔਲਖ ਨੇ ਕਿ ਧਰਮਕੋਟ ਵਿਖੇ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਆਮ ਜਨਤਾ ਨਾਲ ਹੋ…