ਲੁਧਿਆਣਾ

ਮਾਣੂੰਕੇ ’ਚ ਕਿਸਾਨਾਂ ਵੱਲੋਂ ਸੰਘਰਸ਼ ਜਾਰੀ

ਜਗਰਾਉਂ/ਲੁਧਿਆਣਾ, ਜੂਨ 2020 -(ਨਛੱਤਰ ਸਿੰਘ ਸੰਧੂ/ਮਨਜਿੰਦਰ ਗਿੱਲ)- ਥਾਣਾ ਹਠੂਰ ਦੇ ਪਿੰਡ ਮਾਣੂੰਕੇ ਦੇ ਕਿਸਾਨ ਦੀਆਂ ਦੇਹੜਕਾ ਪਿੰਡ ਨੂੰ ਜਾਂਦੇ ਰਸਤੇ ’ਤੇ ਵਾੜੇ ਵਿੱਚ ਬੰਨੀਆਂ ਬਹੁ-ਕੀਮਤੀ ਮੱਝਾਂ ਚੋਰੀ ਹੋਣ ਕਾਰਨ ਕਿਰਤੀ ਕਿਸਾ…

ਕੋਰਨਾ ਮਹਾਂਮਰੀ ਦੀ ਰੋਕਥਾਮ ਲਈ ਕੰਮ ਕਰਨ ਵਾਲੇ ਯੋਧਿਆਂ ਦਾ ਸਨਮਾਨ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕੋਰਨਾ ਮਹਾਂਮਰੀ ਦੀ ਰੋਕਥਾਮ ਅਤੇ ਇਸ ਤੋ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਾਵਧਾਨੀਆਂ ਦੀ ਪਾਲਣਾ ਕਰਨਾ ਜਰੂਰੀ ਹੈ।ਇਸ ਤਰ੍ਹਾਂ ਕਰ ਕੇ ਹੀ ਅਸੀ ਮਹਾਂਮਰੀ ਤੇ ਜਿੱਤ ਪ੍ਰਾਪਤ ਕਰ ਕੇ …

ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ:ਭਾਈ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿਛਲੇ ਦਿਨੀ ਉਤੱਰ ਪ੍ਰਦੇਸ਼ ਵਿਚ ਘਿਨੌਣੀ ਘਟਨਾ ਦੌਰਾਨ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਉਸ ਨੂੰ ਗੰਦੇ ਨਾਲੇ ਵਿੱਚ ਸੱੁਟ ਦਿੱਤਾ।ਉਸ ਨਾਲ ਕੱੁਟਮਾਰ ਕਰਨ ਅਤੇ ਉਸ ਦੇ ਕੇਸ਼ਾ ਦੀ  ਬੇਅਦਬੀ ਦੀ ਭਾਰੀ ਨਿੰਦਾ…

ਪੁਲਿਸ ਕਮਿਸ਼ਨਰ ਵੱਲੋਂ ਸ਼ਹਿਰਵਾਸੀਆਂ ਨੂੰ ਲੋਕ ਜਾਗਰੁਕਤਾ ਮੁਹਿੰਮ ਨਾਲ ਜੁੜਨ ਦਾ ਸੱਦਾ

-ਜ਼ਿਲਾ ਲੋਕ ਸੰਪਰਕ ਅਫ਼ਸਰ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਨੇ ਪੁਲਿਸ ਕਮਿਸ਼ਨਰ ਨੂੰ 'ਮਿਸ਼ਨ ਫਤਿਹ ਵਾਰੀਅਰਜ਼' ਦਾ ਬੈਜ ਲਗਾਇਆ ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਲੁਧਿਆਣਾ ਪੁਲਿਸ ਦੇ ਕਮਿਸ਼ਨਰ ਰਾਕੇਸ਼ ਕ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ

ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਦੀ ਹਦਾਇਤ ਲੁਧਿਆਣਾ, ਜੂਨ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਡਿਪਟੀ ਕਮਿਸ਼ਨਰ  ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦੀ…

ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਆਗਾਮੀ ਮੌਨਸੂਨ ਸੀਜ਼ਨ ਲਈ ਤਿਆਰ ਰਹਿਣ ਦੀ ਅਪੀਲ ਲੁਧਿਆਣਾ, ਜੂਨ 2020 - ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ• ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼…

ਕੇਂਦਰ ਅਤੇ ਸੂਬਾ ਸਰਕਾਰ ਪੈਟਰੋਲ ਅਤੇ ਡੀਜ਼ਲ ਤੁਰੰਤ ਸਸਤਾ ਕਰੇ:ਵਿਧਾਇਕ ਸੰਧਵਾਂ ਤੇ ਪ੍ਰਧਾਨ ਔਲਖ

ਸਿੱਧਵਾਂ ਬੇਟ(ਜਸਮੇਲ ਗਾਲਿਬ)ਆਪ ਦੇ ਵਿਧਾਇਕ ਅਤੇ ਪੰਜਾਬ ਕਿਸਾਨ ਵਿੰਗ ਇੰਚਾਰਜ ਕੁਲਤਾਰ ਸਿੰਘ ਸੰਧਵਾਂ ਅਤੇ ਕਿਸਾਨ ਵਿੰਗ ਜਿਲ੍ਹਾਂ ਮੋਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਔਲਖ ਨੇ ਦੇਸ਼ ਵਿਚ ਤੇਲ ਦੀਆਂ ਲਗਾਤਾਰ ਕੀਮਤਾਂ ਵਧਾਉਣ ਲਈ ਮੋਦੀ ਸਰ…

ਪਿੰਡ ਮੀਨੀਆਂ ਦੇ ਦਿਮਾਗੀ ਤੌਰ ਤੇ ਪੇਰਸ਼ਾਨ ਕਿਸਾਨ ਵੱਲੋ ਨਿਗਲੀ ਜ਼ਹਿਰਲੀ ਚੀਜ਼,ਮੌਤ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਨਜ਼ਦੀਕ ਪਿੰਡ ਮੀਨੀਆਂ ਵਿਖੇ ਸਵੇਰੇ ਦਿਮਾਗੀ ਤੌਰ ਤੇ ਪਰੇਸ਼ਾਨ ਇਕ ਕਿਸਾਨ ਨੇ ਕੋਈ ਜ਼ਹਿਰਲੀ ਦਵਾਈ ਖਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ।ਪੁਲਿਸ ਨੇ ਅਗਲੀ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਲੈ ਕੇ ਮੋਗਾ ਦੇ ਸ…

ਪੰਜਾਬ ਸਰਕਾਰ ਸੂਬੇ ਵਿਚ ਫੋਕਲ ਪੁਆਇੰਟਜ਼ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਅਪਗ੍ਰੇਡ:ਸੁੰਦਰ ਸ਼ਾਮ ਅਰੋੜਾ

ਖੰਨਾ ਦੇ ਫੋਕਲ ਪੁਆਇੰਟ ਦੀ ਅਪਗ੍ਰੇਡੇਸ਼ਨ ਅਤੇ ਸੁੰਦਰੀਕਰਨ ਸਬੰਧੀ ਕੰਮਾਂ ਦਾ ਰੱਖਿਆ ਨੀਂਹ ਪੱਥਰ, 400 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਅਪਗ੍ਰੇਡੇਸ਼ਨ ਦਾ ਕੰਮ ਖੰਨਾ/ਲੁਧਿਆਣਾ, ਜੂਨ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿ…

ਡਿਪਟੀ ਕਮਿਸ਼ਨਰ ਵੱਲੋਂ ਆਤਮ ਨਿਰਭਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ

ਜ਼ਿਲਾ ਲੁਧਿਆਣਾ ਦੇ 5.86 ਲੱਖ ਸਮਾਰਟ ਰਾਸ਼ਨ ਧਾਰਕਾਂ ਨੂੰ ਵੀ ਮਿਲ ਰਿਹੈ ਮੁਫ਼ਤ ਰਾਸ਼ਨ ਲੁਧਿਆਣਾ, ਜੂਨ 2020  ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ  )-ਕੋਵਿਡ 19 ਮਹਾਂਮਾਰੀ ਦੇ ਚੱਲਦਿਆਂ ਗੈਰ-ਸਮਾਰਟ ਕਾਰਡ ਧਾਰਕਾਂ ਨੂੰ ਮੁਫ਼ਤ …