ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ ਅਾਰੰਭ
ਰੱਤੋਕੇ , ਜੂਨ 2020 - (ਗੁਰਕੀਰਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ ਅਾਰੰਭ ਕੀਤਾ ਗਿਅਾ। ਇਸੇ ਤਹ…