ਲੁਧਿਆਣਾ

ਵੈਟਨਰੀ ਯੂਨੀਵਰਸਿਟੀ ਦੇ ਯੁਵਕ ਮੇਲੇ ਵਿੱਚ ਸੰਗੀਤਕ ਅਤੇ ਨਾਚ ਵਿਧਾਵਾਂ ਦੀ ਕੀਤੀ ਗਈ ਪੇਸ਼ਕਾਰੀ

ਲੁਧਿਆਣਾ, 15 ਨਵੰਬਰ (ਟੀ. ਕੇ.) ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ 12ਵੇਂ ਯੁਵਕ ਮੇਲੇ ਦਾ ਅੱਜ ਦੂਸਰਾ ਪੜਾਅ ਸ਼ੁਰੂ ਹੋਇਆ ਜਿਸ ਵਿਚ ਸਟੇਜ ’ਤੇ ਕੀਤੀਆਂ ਜਾਣ ਵਾਲੀਆਂ ਪੇਸ਼ਕਾਰੀਆਂ ਦਾ ਮੰਚਨ ਕੀਤ…

ਸੀ. ਐਮ. ਸੀ. /ਹਸਪਤਾਲ ਵਿਚ ਡਾਇਬੀਟੀਜ਼ ਜਾਗਰੂਕਤਾ ਸਮਾਗਮ ਕਰਵਾਇਆ 

ਲੁਧਿਆਣਾ, 15 ਨਵੰਬਰ (ਟੀ. ਕੇ.) ਮੈਡੀਕਲ ਓ. ਪੀ. ਡੀ. ਅਤੇ ਕਾਲਜ ਆਫ਼ ਨਰਸਿੰਗ, ਸੀ. ਐਮ. ਸੀ. ਅਤੇ ਹਸਪਤਾਲ ਲੁਧਿਆਣਾ ਵਿਖੇ ਡਾਇਬਟੀਜ਼ ਬਾਰੇ ਜਾਗਰੂਕਤਾ ਫੈਲਾਉਣ ਲਈ "ਡਾਇਬੀਟੀਜ਼ ਕੇਅਰ ਤੱਕ ਪਹੁੰਚ" ਵਿਸ਼ੇ 'ਤੇ ਡਾਇਬਟੀਜ਼ ਜਾਗਰੂਕਤ…

ਵਿਧਾਇਕ ਪਰਾਸ਼ਰ ਨੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਲੁਧਿਆਣਾ, 14 ਨਵੰਬਰ(ਟੀ. ਕੇ.) ਲੁਧਿਆਣਾ ਕੇਂਦਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ (ਪ੍ਰੇਮ ਨਗਰ) ਨੇੜੇ ਟਿਊਬਵੈੱਲ ਲਗਾਉਣ ਦੇ ਪ੍ਰੋਜੈ…

ਮੰਗਾਂ ਨੂੰ ਲੈ ਕੇ ਦਫਤਰੀ ਕਾਮਿਆਂ ਵੱਲੋਂ ਜਾਰੀ ਹੜਤਾਲ 'ਚ 20 ਨਵੰਬਰ ਤੱਕ ਵਾਧਾ

 ਪੀ.ਡਬਲਿਊ.ਡੀ. ਕੰਪਲੈਕਸ ਵਿਖੇ ਧਰਨਾ ਤੇ ਰੋਸ ਮੁਜਾਹਰੇ ਦੌਰਾਨ ਸਰਕਾਰ ਵਿਰੁੱਧ ਮੁਲਾਜ਼ਮਾਂ 'ਚ ਭਾਰੀ ਰੋਹ ਦੇਖਣ ਨੂੰ ਮਿਲਿਆ ਲੁਧਿਆਣਾ, 14 ਨਵੰਬਰ (ਟੀ. ਕੇ. ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) …

ਸਮਾਜ ਸੇਵੀ ਰਵੀ ਮਲਹੋਤਰਾ ਨੇ ਆਪਣੇ ਜਨਮਦਿਨ ਤੇ ਦਿੱਲੀ ਤੋਂ 26 ਬਜ਼ੁਰਗਾਂ ਦੀ ਪੈਨਸ਼ਨ ਭੇਜੀ ਅਤੇ ਰਾਸ਼ਨ ਵੀ ਵੰਡਿਆ

ਜਗਰਾਓਂ 14 ਨਵੰਬਰ  (ਕੁਲਦੀਪ ਸਿੰਘ ਕੋਮਲ /ਮੋਹਿਤ ਗੋਇਲ )ਗੁਰੂ ਨਾਨਕ ਸਹਾਰਾ ਸੋਸਾਇਟੀ ਜਗਰਾਓਂ ਵੱਲੋ ਚੇਅਰਮੈਨ ਗੁਰਮੇਲ ਸਿੰਘ ਢਿੱਲੋਂ ( ਯੂ ਕੇ )ਅਤੇ ਪ੍ਰਧਾਨ ਕੈਪਟਨ ਨਰੇਸ਼ ਵਰਮਾ ਦੀ ਯੋਗ ਅਗਵਾਈ ਹੇਠ 177 ਵਾ ਸਵਰਗੀ ਸੰਸਾਰ ਚੰਦ ਵਰ…

ਬ੍ਰਹਮ- ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ

ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਦੇ ਕੀਰਤਨੀ ਜੱਥੇ  ਨੇ ਗੁਰਬਾਣੀ ਦਾ ਆਨੰਦਮਈ  ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ ਲੁਧਿਆਣਾ, 10 ਨਵੰਬਰ(ਕਰਨੈਲ ਸਿੰਘ ਐੱਮ ਏ )  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ  ਦੀ…

ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਾਇਆ

ਖੂਨਦਾਨ ਕਰਕੇ ਹਾਰਟ ਵਰਗੀਆਂ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ- ਰਣਜੋਧ ਸਿੰਘ ਲੁਧਿਆਣਾ (ਕਰਨੈਲ ਸਿੰਘ ਐੱਮ. ਏ.)ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵਲੋਂ ਰਾਮਗੜੀਆ ਐਜ਼ੂਕੇਸ਼ਨਲ ਕੌਂਸਲ ਅਤੇ ਐਚ.ਡੀ.ਐਫ਼.ਸੀ …

ਵਿਧਾਇਕ ਬੱਗਾ ਵੱਲੋਂ  ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 9 ਨਵੰਬਰ (ਟੀ. ਕੇ. )- ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਨਿਊ ਅਮਨ ਵਿਹਾਰ ਵਿਖੇ ਗਲੀਆਂ ਬਨਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਉਨ੍ਹਾਂ ਦੀ…

ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ 

ਲੁਧਿਆਣਾ, 9 ਨਵੰਬਰ (ਟੀ. ਕੇ.) ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੇ ਫੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਵਲੋਂ ਮੰਗਾਂ ਪ੍ਰਤੀ ਧਾਰੀ ਗਈ ਸਾਜ਼ਸ਼ ਚੁੱਪ ਅਤੇ ਮੁਲ…

ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਚੰਗਾ ਪ੍ਰਦਰਸ਼ਨ ਕਰਕੇ ਜਿੱਤੇ ਇਨਾਮ

ਮੁੱਲਾਂਪੁਰ ਦਾਖਾ 08 ਨਵੰਬਰ = (ਸਤਵਿੰਦਰ ਸਿੰਘ ਗਿੱਲ) ਜੀ.ਟੀ.ਬੀ. ਨੈਸ਼ਨਲ ਕਾਲਜ ਦਾਖਾ ਅਤੇ ਇਸ ਦੀ ਸਹਿਯੋਗੀ ਸੰਸਥਾ ਜੀ.ਟੀ.ਬੀ.-ਆਈ.ਐਮ.ਟੀ. ਨੇ ਹਾਲ ਹੀ ਵਿੱਚ ਅੰਤਰ-ਸਕੂਲ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿੱਚ ਈਸਟਵੁੱਡ ਇੰਟਰਨੈਸ਼ਨ…