ਲੁਧਿਆਣਾ

12 ਬੋਤਲਾਂ ਨਜਾਇਜ਼ ਸਰਾਬ ਸਮੇਤ ਇੱਕ ਵਿਅਕਤੀ ਕਾਬੂ

ਸੁਧਾਰ/ਲੁਧਿਆਣਾ, ਮਈ 2020-(ਰਾਣਾ ਸ਼ੇਖਦੌਲਤ/ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)- ਐਸ.ਐਸ.ਪੀ ਸ੍ਰੀ ਵਿਵੇਕਸ਼ੀਲ ਸੋਨੀ ਵੱਲੋਂ ਚਲਾਈ ਗਈ ਨਸ਼ੇ ਖਿਲਾਫ ਸਖਤ ਮੁਹਿੰਮ ਦੌਰਾਨ ਅੱਜ ਥਾਣਾ ਸੁਧਾਰ ਦੇ ਏ.ਐਸ. ਆਈ ਗੁਲਾਬ ਸਿੰਘ ਨੇ ਦੱਸਿਆ…

ਕੋਰੋਨਾ ਮਹਾਮਾਰੀ ਦੌਰਾਨ ਲੋਕ ਸੇਵਾ 'ਚ ਲੱਗੇ ਜ਼ਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਗ੍ਰੰਥੀ-ਪਾਠੀ ਸਿੰਘ ਨੂੰ ਰਾਸ਼ਨ ਤਕਸੀਮ ਕੀਤਾ

*ਫੋਟੋ ਕੈਪਸ਼ਨ-  ਗੁਰੁਦਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਸੁਧਾਰ ਵਿਖੇ ਗ੍ਰੰਥੀ-ਪਾਠੀ ਸਿੰਘਾਂ ਨੂੰ ਰਾਸ਼ਨ ਤਕਸੀਮ ਕਰਦੇ ਹੋਏ ਜ਼ਿਲਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨਾਲ ਖੜੇ ਹੋਰ ਆਗੂ।  ਇਸ ਮੁਸ਼ਕਿਲ ਘੜੀ ਵਿਚ ਸਮੁੱਚੀ ਸਿੱਖ ਕ…

ਜ਼ਿਲ੍ਹਾ ਲੁਧਿਆਣਾ 'ਚ 24 ਘੰਟਿਆਂ ਵਿੱਚ ਨਵੇਂ 23 ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਜ਼ਿਲਾ ਲੁਧਿਆਣਾ ਵਿੱਚ ਤੰਦਰੁਸਤ ਮਰੀਜ਼ਾਂ ਦੀ ਗਿਣਤੀ 108 ਹੋਈ ਬੱਸਾਂ ਰਾਹੀਂ ਪ੍ਰਵਾਸੀਆਂ ਨੂੰ ਭੇਜਣ ਦਾ ਕੰਮ ਸ਼ੁਰੂ, ਪਹਿਲੇ ਦਿਨ 11 ਬੱਸਾਂ ਰਵਾਨਾ ਲੁਧਿਆਣਾ,ਮਈ 2020 (ਇਕਬਾਲ ਸਿੰਘ ਰਸੂਲਪੁਰ/ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗ…

ਪੰਜਾਬ 'ਚ 28 ਨਵੇਂ ਪਾਜ਼ੇਵਿਟ ਕੇਸ, ਮਰਨ ਵਾਲਿਆਂ ਦਾ ਅੰਕੜਾ 36 

  ਲੁਧਿਆਣੇ 'ਚ ਛੇ ਸਾਲ ਦੇ ਬੱਚੇ ਦੀ ਮੌਤ  ਚੰਡੀਗੜ , ਮਈ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)   ਪੰਜਾਬ ਵਿਚ ਐਤਵਾਰ ਨੂੰ ਕੋਰੋਨਾ ਨਾਲ ਇਕ ਹੋਰ ਮੌਤ ਹੋ ਗਈ। ਲੁਧਿਆਣੇ ਦੇ ਹੈਬੋਵਾਲ ਦੇ ਰਹਿਣ ਵਾਲੇ ਛੇ ਸਾਲ ਦੇ ਬੱਚ…

ਸ਼ੱਜਣ ਕੁਮਾਰ ਦੀ ਜਮਾਨਤ ਰੱਦ ਕਰਨ ਦਾ ਫੈਸਲਾ ਸਵਾਗਤਯੋਗ – ਅਕਾਲੀ ਦਲ (ਅ) ਆਗੂ

ਕਾਉਂਕੇ ਕਲਾਂ,  ਮਈ 2020 ( ਜਸਵੰਤ ਸਿੰਘ ਸਹੋਤਾ)- ਅਕਾਲੀ ਦਲ (ਅ) ਦੇ ਸੀਨੀਅਰ ਆਗੂਆਂ ਜੱਥੇਦਾਰ ਤ੍ਰਲੋਕ ਸਿੰਘ ਡੱਲਾ , ਮਹਿੰਦਰ ਸਿੰਘ ਭੰਮੀਪੁਰਾ ,ਗੁਰਦੀਪ ਸਿੰਘ ਮੱਲਾ,ਗੁਰਨਾਮ ਸਿੰਘ ਡੱਲਾ ਨੇ 1984 ਸਿੱਖ ਦੰਗਿਆ ਦੇ ਮੱੁਖ ਦੋਸੀ ਸੱ…

ਕਿਸਾਨਾਂ ਮਜਦੂਰਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸਨ

ਕਾਉਂਕੇ ਕਲਾਂ  ਮਈ 2020 ( ਜਸਵੰਤ ਸਿੰਘ ਸਹੋਤਾ)-ਕੱੁਲ ਹਿੰਦ ਕਿਸਾਨ ਸਭਾ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਪਿੰਡ ਭੰਮੀਪੁਰਾ ਕਲਾਂ ਵਿਖੇੇ ਪੈਟਰੋਲ ਡੀਜਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਲੈ ਕੇ ਕਿਸਾਨਾਂ ਮਜਦੂਰਾਂ ਨੇ ਪੰਜਾ…

ਵਿੱਤ ਮੰਤਰੀ ਬਾਦਲ ਨਾਲ ਵੱਖ ਵੱਖ ਸਖਸੀਅਤਾਂ ਨੇ ਕੀਤਾ ਦੱੁਖ ਪ੍ਰਗਟ

ਕਾਉਂਕੇ ਕਲਾਂ, ਮਈ 2020 ( ਜਸਵੰਤ ਸਿੰਘ ਸਹੋਤਾ)-ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਦਿਹਾਂਤ ਤੇ ਵੱਖ ਵੱਖ ਸਖਸੀਅਤਾ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਸਮੱੁਚੇ ਪਰਿਵਾਰ…

ਪਿੰਡ ਡਾਗੀਆਂ ਵਿਖੇ ਗਰੀਬ ਪਰਿਵਾਰਾਂ ਨੂੰ ਵੰਡੀ ਕਣਕ ਦਾਲ

ਕਾਉਂਕੇ ਕਲਾਂ, ਮਈ 2020 ( ਜਸਵੰਤ ਸਿੰਘ ਸਹੋਤਾ)-ਪਿੰਡ ਡਾਗੀਆ ਵਿਖੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਾਹਿਤ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋ ਸਰਪੰਚ ਦਰਸਨ ਸਿੰਘ ਬਿੱਲੂ ਤੇ ਸਮੱੁਚੀ ਪੰਚਾਇਤ ਦੀ ਮੌਜੂਦਗੀ ਵਿੱਚ ਗਰੀਬ…

ਕੋਰੋਨਾ ਦੀ ਜੰਗ ਚ ਲੋਕਾਂ ਦੀ ਸੁਰੱਖਿਆ ਲਈ ਜਾਨ ਜੋਖਮ ਚ ਪਾਉਣ ਵਾਲੇ ਯੋਧਿਆਂ ਦਾ ਗੁਣਤਾਜ ਪ੍ਰੈਸ ਕਲੱਬ ਮਹਿਲ ਕਲਾਂ ਵੱਲੋਂ ਵਿਸੇਸ਼ ਸਨਮਾਨ

ਸਰੀਰਕ ਸਕਤੀ ਪ੍ਰਦਾਨ ਕਰਨ ਵਾਲੀਆਂ ਹੋਮਿਓਪੈਥਿਕ ਦਵਾਈਆਂ ਦੀ ਕੀਤੀ ਵੰਡ ਮਹਿਲ ਕਲਾਂ / ਬਰਨਾਲਾ, ਮਈ 2020 (ਗੁਰਸੇਵਕ ਸਿੰਘ ਸੋਹੀ)-ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਵੱਲੋਂ ਅਮਨ ਮੁਸਲਿਮ ਵੈੱਲਫੇਅਰ ਕਮੇਟੀ ਅਤੇ ਚੰਡੀਗੜ੍ਹ ਹੋਮਿਓ…

ਗੁਰਦਾਸ ਬਾਦਲ ਦੀ ਮੌਤ ਤੇ ਪ੍ਰਗਟਾਇਆ ਦੱੁਖ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੱੁਖ ਮੰਤਰੀ ਪੰਜਾਬ ਪ੍ਰਕਾਸ਼ ਬਾਦਲ ਦੇ ਛੋਟੇ ਭਰਾ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਗ ਬਾਦਲ ਦੇ ਚਾਚਾ ਗੁਰਦਾਸ ਸਿੰਘ ਬਾਦਲ ਦੀ ਅਚਾਨਕ ਮੌਤ ਤੇ ਦੱੁਖ ਪ੍ਰਗਟਾੳਦ…