ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਹਫਤਾਵਾਰੀ ਕੀਰਤਨ ਸਮਾਗਮ
ਗੁਰੂ ਸਾਹਿਬਾਂ ਵੱਲੋਂ ਬਖਸ਼ਿਆ ਸੇਵਾ ਤੇ ਸਿਮਰਨ ਦਾ ਉਪਦੇਸ਼ ਸਮੁੱਚੀ ਮਨੁੱਖਤਾ ਦੇ ਲਈ - ਭਾਈ ਜਸਵੰਤ ਸਿੰਘ ਲੁਧਿਆਣਾ,05 ਨਵੰਬਰ ( ਕਰਨੈਲ ਸਿੰਘ ਐੱਮ ਏ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰ…