ਗਰਾਮ ਪੰਚਾਇਤ ਦੇ ਸਹਿਯੋਗ ਨਾਲ ਲੋਕਾਂ ਨੇ ਆਪਣੇ-ਆਪਣੇ ਪਿੰਡਾਂ ਨੂੰ ਕੀਤਾ ਲਾਕਡਾਊਨ
ਸਿੱਧਵਾਂ ਬੇਟ(ਜਸਮੇਲ ਗਾਲਿਬ)ਐਸ਼.ਡੀ.ਐਮ ਜਗਰਾਉ ਬਲਜਿੰਦਰ ਸਿੰਘ ਢਿੱਲੋ ਵਲੋ ਜਾਰੀ ਕੀਤੀਆਂ ਹਦਾਇਤਾਂ ਤੇ ਅਮਲ ਕਰਦਿਆਂ ਪਿੰਡਾਂ ਦੀਆਂ ਪੰਚਾਇੰਤਾਂ ਦੇ ਸਹਿਯੋਗ ਨਾਲ ਲੋਕਾਂ ਨੇ ਆਪਣੇ-ਆਪਣੇ ਪਿੰਡਾਂ ਨੂੰ ਲਾਕਡਾਊਨ ਕਰ ਦਿੱਤਾ ਹੈ ਅਤੇ ਪਹਿ…