ਜ਼ਿਲਾ ਤੇ ਸੈਸ਼ਨ ਜੱਜ ਵੱਲੋਂ ਸੁਖਜੀਤ ਆਸ਼ਰਮ ਅਤੇ ਆਰੀਆ ਵਾਤਸਲਿਆ ਆਸ਼ਰਮ ਵਿਖੇ ਲੋੜੀਂਦੇ ਸਾਮਾਨ ਦੀ ਵੰਡ
ਅਜੀਤ ਨਗਰ ਵਿਖੇ ਵੀ ਲੋੜਵੰਦਾਂ ਨੂੰ ਮੁਹੱਈਆ ਕਰਵਾਇਆ ਜ਼ਰੂਰੀ ਸਾਮਾਨ ਕਪੂਰਥਲਾ ,ਮਾਰਚ 2020- (ਹਰਜੀਤ ਸਿੰਘ ਵਿਰਕ)- ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਕਪੂਰਥਲਾ ਸ੍ਰੀ ਕਿਸ਼ੋਰ ਕੁਮਾਰ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ…