60 ਵਿਅਕਤੀਆਂ ਨੂੰ ਵੰਡੇ ਗਏ ਨਿਯੁਕਤੀ ਪੱਤਰ, ਨਗਰ ਨਿਗਮ ਲੁਧਿਆਣਾ ਵਿੱਚ ਵੱਖ-ਵੱਖ ਅਸਾਮੀਆਂ 'ਤੇ ਤਰਸ ਦੇ ਅਧਾਰ 'ਤੇ ਹੋਈ ਨਿਯੁਕਤੀ
ਨਗਰ ਨਿਗਮ ਲੁਧਿਆਣਾ ਵਿੱਚ ਸਾਰੀਆਂ ਖਾਲੀ ਆਸਾਮੀਆਂ ਜਲਦੀ ਹੀ ਭਰੀਆਂ ਜਾਣਗੀਆਂ : ਭਾਰਤ ਭੂਸ਼ਣ ਆਸ਼ੂ ਲੁਧਿਆਣਾ, ਮਾਰਚ 2020- (ਜਸਮੇਲ ਗਾਲਿਬ,ਗੁਰਦੇਵ ਗਾਲਿਬ)- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂ…