ਲੁਧਿਆਣਾ

ਸ਼ਵੇਰੇ ਪਈ ਧੁੰਦ ਤੇ ਹਲਕੀ ਬਾਰਿਸ ਨੇ ਮੁੜ ਕੀਤੀ ਠੰਡ ਸੁਰੂ।

ਕਾਉਕੇ ਕਲਾਂ/ਜਗਰਾਓਂ, ਫਰਵਰੀ 2020-(ਜਸਵੰਤ ਸਿੰਘ ਸਹੋਤਾ)- ਬੀਤੇ ਕੱਲ ਤੋ ਚੱਲੀਆਂ ਤੇਜ ਹਵਾਵਾਂ ਤੋ ਬਾਅਦ ਅੱਜ ਸਵੇਰ ਵੇਲੇ ਪਈ ਧੁੰਦ ਤੇ ਫਿਰ ਬਾਅਦ ਦੁਪਹਿਰ ਹੋਈ ਬੰੂਦਾਬਾਂਦੀ ਤੇ ਹਲਕੀ ਬਾਰਿਸ ਨੇ ਮੁੜ ਠੰਡ ਸੁਰੂ ਕਰ ਦਿੱਤੀ ਤੇ …

ਵੱਖ ਵੱਖ ਸਖਸੀਅਤਾਂ ਵੱਲੋ ਸੇਫ ਸਕੂਲ ਵਾਹਨ ਪਾਲਿਸੀ ਨੂੰ ਖਾਨਾਪੂਰਤੀ ਦੀ ਥਾਂ ਸਖਤੀ ਨਾਲ ਲਾਗੂ ਕਰਨ ਦੀ ਕੀਤੀ ਮੰਗ।

ਕਾਉਕੇ ਕਲਾਂ/ਜਗਰਾਓਂ, ਫਰਵਰੀ 2020-(ਜਸਵੰਤ ਸਿੰਘ ਸਹੋਤਾ)- ਕਸਬਾ ਲੌਗੋਂਵਾਲ ਦੇ ਨਜਦੀਕੀ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗਣ ਲੱਗਣ ਨਾਲ ਮਾਰੇ ਗਏ ਚਾਰ ਬੱਚਿਆਂ ਤੇ ਜਖਮੀ ਹੋਏ ਅੱਠ ਮਾਸੂਮ ਬੱਚਿਆ ਦੀ ਦੁਖਦਾਈ ਘਟਨਾ ਤੇ ਹਰਕਤ ਵਿ…

ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਕਮਿਸ਼ਨ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ-ਕੈਬਨਿਟ ਮੰਤਰੀ ਚੰਨੀ

ਲੁਧਿਆਣਾ ਵਿਖੇ ਰਾਜ ਪੱਧਰੀ 'ਮਾਤ ਭਾਸ਼ਾ ਦਿਵਸ' ਦੌਰਾਨ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖ਼ਲਾਈ…

ਤਹਿਸੀਲ ਕੰਪਲੈਕਸ ਜਗਰਾਓ ਵਿੱਚ ਵਹੀਕਲ ਪਾਰਕਿੰਗ ਦੇ ਠੇਕੇ ਦੀ ਖੁੱਲੀ ਬੋਲੀ 28 ਫਰਵਰੀ ਨੂੰ

ਕਚਹਿਰੀ ਕੰਪਾਊਂਡ ਜਗਰਾਓ ਦੀ ਕੰਟੀਨ ਦੀ ਬੋਲੀ 28 ਫਰਵਰੀ ਨੂੰ ਜਗਰਾਓਂ/ਲੁਧਿਆਣਾ, ਫਰਵਰੀ 2020- (ਜਸਮੇਲ ਗਾਲਿਬ,ਗੁਰਦੇਵ ਗਾਲਿਬ)- ਉੱਪ-ਮੰਡਲ ਮੈਜਿਸਟ੍ਰੇਟ ਜਗਰਾਓ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ,ਤਾਜਪੁਰ ਰੋਡ, ਲੁਧਿਆਣਾ ਵਿਖੇ ਕੈਂਪ ਕੋਰਟ ਦਾ ਆਯੋਜ਼ਨ

ਲੁਧਿਆਣਾ,ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਸੀ.ਜੇ.ਐਮ.-ਕਮ-ਸਕੱਤਰ, ਮੈਡਮ ਪ੍ਰੀਤੀ ਸੁਖੀਜਾ ਵੱਲੋਂ ਕੇਂਦਰੀ ਜੇਲ੍ਹ,ਤਾਜਪੁਰ ਰੋਡ, ਲੁਧਿਆਣਾ ਵਿਖੇ ਕੈਂਪ …

ਸੰਤ ਬਾਬਾ ਮੁਨੀ ਜੀ ਦੀ ਸਾਲਾਨਾ ਚੌਥੀ ਬਰਸੀ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਈ 

ਹਠੂਰ, ਫਰਵਰੀ 2020-(ਗੁਰਸੇਵਕ ਸਿੰਘ ਸੋਹੀ)-  ਡੇਰਾ ਪ੍ਰਗਟਸਰ ਰਾਣੀਵਾਲਾ ਪਿੰਡ ਲੱਖਾ (ਲੁਧਿ:) ਵਿਖੇ ਹਰ ਸਾਲ ਦੀ ਤਰ੍ਹਾਂ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਰਾਮ ਮੁਨੀ ਜੀ ਦੀ ਅਗਵਾਈ ਹੇਠ ਸੰਤ ਬਾਬਾ ਮੁਨੀ ਜੀ ਦੀ ਸਾਲਾਨਾ ਚੌਥੀ ਬਰ…

ਸਕੂਲਾਂ ਦੀ ਕਾਰਜਗੁਜਾਰੀ ਵਿੱਚ ਹਿੱਸਾ ਪਾਉਣ ਵਾਲੇ ਦਾਨੀ ਵੀਰਾ ਨੂੰ ਕੀਤਾ ਸਨਮਾਨ

ਕਾਉਕੇ ਕਲਾਂ/ਜਗਰਾਓਂ, ਫਰਵਰੀ 2020-(ਜਸਵੰਤ ਸਿੰਘ ਸਹੋਤਾ)- ਇੱਥੋ ਨਜਦੀਕੀ ਪੈਂਦੇ ਪਿੰਡ ਮੱਲ੍ਹਾ ਦੇ ਸਰਕਾਰੀ ਸਕੂਲਾ ਵਿਚ ਚੱਲ ਰਹੇ ਵਿਕਾਸ ਕਾਰਜਾ ਵਿੱਚ ਸਮੇਂ ਸਮੇ ਤੇ ਹਿੱਸਾ ਪਾਉਣ ਵਾਲੇ ਪਾਉਣ ਵਾਲੇ ਦਾਨੀ ਐਨ ਆਰ ਆਈ ਵੀਰਾ ਦਾ ਅ…

ਰਾਤ ਨੂੰ ਉੱਚੀ ਅਵਾਜ਼ 'ਚ ਲਾਊਡ ਸਪੀਕਰ ਚਲਾਉਣ ਦੀ ਮਨਾਹੀ

ਸਿੱਧਵਾਂ ਬੇਟ/ਜਗਰਾਓਂ/ਲੁਧਿਆਣਾ, ਫਰਵਰੀ 2020- (ਜਸਮੇਲ ਗਾਲਿਬ,ਗੁਰਦੇਵ ਗਾਲਿਬ)- ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973(1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੋਪੇ ਗਏ ਅਧਿਕਾਰਾਂ ਦੀ ਵਰਤੋ ਕਰ…

ਵਿਧਾਇਕ ਮਾਣੰੂਕੇ ਦੀ ਮਿਹਨਤ ਸਦਕਾ ਜਗਰਾਉ ਦੀ ਸੁਮਨ ਕੁਮਾਰੀ ਮਸਕਟ ਤੋ ਵਾਪਸ ਆਈ

ਜਗਰਾਓਂ/ਲੁਧਿਆਣਾ, ਫਰਵਰੀ 2020- (ਜਸਮੇਲ ਗਾਲਿਬ,ਗੁਰਦੇਵ ਗਾਲਿਬ)- ਜਗਰਾਉ ਦੀ ਸੁਮਨ ਕੁਮਾਰੀ ਜਾਅਲੀ ਟਰੈਵਲ ਏਜੰਟਾਂ ਦੇ ਝਾਸੇ 'ਚ ਆ ਕੇ ਮਸਕਟ ਚੱਲੀ ਗਈ ਅਤੇ ਪੰਜਾਬ ਦੀਆਂ ਹੋਰ ਦੀਆਂ ਵੀ ਅਰਬ ਦੇਸਾਂ ਵਿੱਚ ਨਰਕ ਭਰੀ ਜਿੰਦਗੀ ਜਿਉਣ…

ਪਾਰਟੀ ਨੂੰ ਕਮਜੋਰ ਕਰਨ ਦੇ ਮਨਸੂਬੇ ਕਾਮਯਾਬ ਨਹੀ ਹੋਣਗੇ –ਸੇਖੋ।

ਕਾਉਂਕੇ ਕਲਾਂ, 19 ਫਰਵਰੀ ( ਜਸਵੰਤ ਸਿੰਘ ਸਹੋਤਾ)ਸ੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਨੌਜਵਾਨ ਆਗੂ ਜੱਗਾ ਸਿੰਘ ਸੇਖੋ ਨੇ ਕਿਹਾ ਕਿ ਪਾਰਟੀ ਨੂੰ ਕਮਜੋਰ ਕਰਨ ਵਾਲੀਆਂ ਤਾਕਤਾਂ ਦੇ ਮਨਸੂਬੇ ਕਦੇ ਵੀ ਸਫਲ ਨਹੀ ਹੋਣਗੇ ਤੇ ਅੰਤ ਜਿੱਤ ਸਚਾ…