ਪੰਜਾਬ ਵਿੱਚ ਟਿੱਡੀ ਦਲ ਰਾਜਸਥਾਨ ਵੱਲੋਂ ਮੌਜੂਦਾ ਹਮਲੇ ਦਾ ਖਦਸ਼ਾ ਘਟਿਆ, ਪਰ ਸੁਚਤੇ ਰਹਿਣ ਦੀ ਲੋੜ
ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਭਾਰਤ ਵਿੱਚ ਟਿੱਡੀ ਦਲ ਦੀ ਪਲੇਗ ਸਾਲ 1962-63 ਤੱਕ ਹੀ ਵੇਖੀ ਗਈ ਹੈ ਜਦ ਕਿ ਆਖਰੀ ਵਾਰ ਇਸ ਦੇ ਪੂਰਣ ਸਵਾਰਮ 1993 ਅਤੇ ਛੋਟੇ ਸਵਾਰਮ 2010 ਵਿੱਚ ਵੇਖਣ ਵਿੱਚ ਆ…