ਮਾਘ ਮਹੀਨੇ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਵਿਖੇ ਰੋਜਾਨਾ ਸੁਖਮਨੀ ਸਾਹਿਬ ਦੇ ਜਾਪ ਸੁਰੂ ।
ਕਾਉਂਕੇ ਕਲਾਂ/ਲੁਧਿਆਣਾ, ਜਨਵਰੀ 2020 - ( ਜਸਵੰਤ ਸਿੰਘ ਸਹੋਤਾ)- ਪਿੰਡ ਕਾਉਕੇ ਕਲਾਂ ਦੀ ਪੱਤੀ ਬਹਿਲਾ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਮਾਘ ਮਹੀਨੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਨਾਨਕਲੇਵਾ ਸੰਗਤਾਂ ਵੱਲੋ ਰੋਜਾਨਾ ਸੁਖਮ…