ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ 'ਚ ਸੈਰ ਸਪਾਟਾ ਦਿਵਸ ਮਨਾਇਆ ਗਿਆ
ਰਾਏਕੋਟ/ਲੁਧਿਆਣਾ, 27 ਸਤੰਬਰ (ਟੀ. ਕੇ. ) - ਮਾਹਾਰਾਜਾ ਦਲੀਪ ਸਿੰਘ ਯਾਦਗਾਰੀ ਕੋਠੀ ਬੱਸੀਆਂ ਵਿਖੇ ਅੱਜ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸ਼ੈਰ ਸਪਾਟਾ ਦਿਵਸ/ਵਰਲਡ ਟੁਰਿਜਮ ਡੇਅ ਮਨਾਇਆ ਗਿਆ। ਇਹ ਪ੍…