ਲੁਧਿਆਣਾ

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵੱਲੋਂ ਲੁਧਿਆਣਾ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਹੇਠ ਯੂਥ ਬੋਰਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਬਾਬਾ ਦੀ…

ਮੋਦੀ ਤੇ ਇਮਰਾਨ ਸਿੱਖਾਂ ਦੀ ਸੁਰੱਖਿਆਂ ਪ੍ਰਤੀ ਗੰਭੀਰ ਹੋਣ –ਆਗੂ

ਕਾਉਂਕੇ ਕਲਾਂ, 6 ਜਨਵਰੀ ( ਜਸਵੰਤ ਸਿੰਘ ਸਹੋਤਾ)-ਪਾਕਿ ਸਥਿੱਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵੱਲੋ ਕੀਤੀ ਪੱਥਰਬਾਜੀ ਤੇ ਸਿੱਖ ਕੌਮ ਪ੍ਰਤੀ ਕੀਤੀ ਘਟੀਆ ਸਬਦਾਵਲੀ ਦੀ ਨਿੰਦਾ ਕਰਦਿਆਂ ਜਗਰਾਓ ਹਲਕੇ ਦੇ ਯੂਥ ਅਕਾਲੀ ਦ…

ਪਿੰਡ ਡਾਗੀਆਂ ਦੇ ਸਮਾਜ ਸੇਵੀ ਆਗੂ ਨੇ ਧੀ ਦੀ ਲੋਹੜੀ ਮਨਾਈ।

ਕਾਉਂਕੇ ਕਲਾਂ, 6 ਜਨਵਰੀ ( ਜਸਵੰਤ ਸਿੰਘ ਸਹੋਤਾ)-ਇੱਥੋ ਨਜਦੀਕੀ ਪੈਂਦੇ ਪਿੰਡ ਡਾਗੀਆਂ ਦੇ ਸਮਾਜ ਸੇਵੀ ਆਗੂ ਰਛਪਾਲ ਸਿੰਘ ਬੱਲ ਨੇ ਆਪਣੀ ਧੀ ਦੀ ਲੋਹੜੀ ਮਨਾ ਕੇ ਸਮਾਜ ਨੂੰ ਨਵੀਂ ਦਿਸਾ ਦੇਣ ਦੀ ਸੁਰੂ ਕੀਤੀ ਪਿਰਤ ਨੂੰ ਅੱਗੇ ਤੋਰਨ ਦੇ ਉ…

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਗਾਲਿਬ ਰਣ ਸਿੰਘ 'ਚ ਨਗਰ ਕੀਰਤਨ ਸਜਾਇਆ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )- ਦਸਮੇਸ਼ ਪਿਤਾ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿਮਡ ਗਾਲਿਬ ਰਣ ਸਿੰਘ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗੰ੍…

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਤੇ ਪ੍ਰਬੰਧਕ ਕਮੇਟੀ,ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ:ਭਾਈ ਸਰਤਾਜ ਸਿੰਘ ਗਾਲਿਬ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ )- ਇਥੋ ਥੋੜੀ ਦੂਰ ਪਿੰਡ ਗਾਲਿਬ ਰਣ ਸਿੰਘ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਬੜੀ ਸਰਧਾ ਤੇ ਪਿਆਰ ਨਾਲ ਮਨਾਇਆ ਗਿਆ।ਇਸ ਸਮੇ ਗੁਰਦੁਆ…

ਨੰਬਰਦਾਰ ਯੂਨੀਅਨ ਮਹੀਨਾਵਾਰ ਮੀਟਿੰਗ ਹੋਈ,ਗੋਦਵਾਲ ਨੂੰ ਚੇਅਰਮੈਨ ਨਿਯੁਕਤ ਕਰ ਕੇ ਨੰਬਰਦਾਰਾਂ ਨੂੰ ਮਾਣ ਬਖਸਿਆ:ਪ੍ਰਧਾਨ ਗਾਲਿਬ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ )- ਜਗਰਾਉ ਵਿਖੇ ਨੰਬਰਦਾਰਾਂ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਲ ਇੰਡੀਆ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ …

ਭਾਰਤ, ਜਮਹੂਰੀ ਮੁਲਕ ਨਾ ਕਿ ਪਾਕਿਸਤਾਨ, ਨਾਗਰਿਕਤਾ ਕਾਨੂੰਨ ਦਾ ਕਰਾਂਗੇ ਸ਼ਾਂਤਮਈ ਵਿਰੋਧ- ਬਿੰਦਰਾ

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਲੱਚਰ ਤੇ ਭੜਕਾਊ ਗਾਣੇ ਗਾਉਣ ਵਾਲਿਆਂ ਨੂੰ ਦਿੱਤੀ ਚੇਤਾਵਨੀ ਲੁਧਿਆਣਾ, ਜਨਵਰੀ 2020-(ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ''ਭਾਰਤ ਵਿੱਚ ਪਾਕਿਸਤਾਨ ਵਰਗੀਆਂ ਸੌੜੀਆਂ ਚਾਲਾਂ …

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਏ ਹਮਲੇ ਦੀ ਵੀ ਕੀਤੀ ਨਿੰਦਾ

ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਬਹੁਜਨ ਸਮਾਜ ਪਾਰਟੀ ਜ਼ਿਲਾ ਲੁਧਿਆਣਾ ਵਲੋਂ ਯੂ.ਪੀ ਦੇ ਪੀਲੀਭੀਤ 'ਚ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਤੇ ਕੱਢੇ ਗਏ ਨਗਰ ਕੀਰਤਨ ਦੌਰਾਨ ਸ…

ਭਰੂਣ ਹੱਤਿਆ ਕਰਨ ਵਾਲਿਆਂ ਖਿਲਾਫ ਹੋਵੇ ਕਤਲ ਦਾ ਪਰਚਾ ਦਰਜ-ਬਾਵਾ,ਦਾਖਾ

11 ਜਨਵਰੀ ਨੂੰ ਧੀਆਂ ਦੇ 26 ਵੇਂ ਲੋਹੜੀ ਮੇਲੇ ਤੇ ਜਗਰਾਉਂ ਤੋਂ ਜਾਵੇਗਾ ਕਾਫਲਾ ਜਗਰਾਓਂ/ਲੁਧਿਆਣਾ, ਜਨਵਰੀ 2020- (ਮਨਜਿੰਦਰ ਗਿੱਲ )- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ 11 ਜਨਵਰੀ ਨੂੰ ਪੰਜ…

ਨਗਰ ਕੌਸਲ ਜਗਰਾਉਂ 'ਚ ਭਿ੍ਸ਼ਟਾਚਾਰ ਦੀ ਚਰਚਾ ਤੋਂ ਬਾਅਦ ਈ.ਓ. ਦਾ ਤਬਾਦਲਾ

ਜਗਰਾਉਂ,ਲੁਧਿਆਣਾ, ਜਨਵਰੀ 2020-(ਮਨਜਿੰਦਰ ਗਿੱਲ )-   ਭਿ੍ਸ਼ਟਾਚਾਰ ਕਾਰਨ ਚਰਚਿਤ ਨਗਰ ਕੌਸਲ ਦੇ ਇਕ ਅਧਿਕਾਰੀ ਦਾ ਅੱਜ ਦੇਰ ਸ਼ਾਮ ਇਥੋਂ ਤਬਾਦਲਾ ਕਰ ਦਿੱਤਾ ਗਿਆ | ਭਾਵੇਂ ਜਗਰਾਉਂ ਦੀ ਨਗਰ ਕੌਾਸਲ ਸਮੇਤ ਪੰਚਾਇਤੀ ਵਿਭਾਗ 'ਚ ਵੀ ਸ…