ਬੀ. ਬੀ. ਐੱਸ. ਬੀ. ਕਾਨਵੈਂਟ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸਲਾਨਾ ਫੰਕਸ਼ਨ ਦੀਆਂ ਤਿਆਰੀਆਂ ਸ਼ੁਰੂ
ਸਿੱਧਵਾਂ ਬੇਟ/ਲੁਧਿਆਣਾ, ਦਸੰਬਰ 2019- (ਮਨਜਿੰਦਰ ਗਿੱਲ )- ਸਥਾਨਕ ਕਸਬੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਮਾਜ ਨੂੰ ਸੇਧ ਦੇਣ ਵਾਲੀਆਂ ਗਤੀਵਿਧੀਆ…