ਪੁੱਕਾ-ਪੁਟੀਆ, ਪੋਲੀ ਐਸੋਸਿਏਸ਼ਨ ਨੇ ਆਪਣੀ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਦੇ ਦਖਲ ਦੀ ਬੇਨਤੀ ਕੀਤੀ
ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ), ਪੰਜਾਬ ਅਨਏਡਿਡ ਟੈਕਨੀਕਲ ਇਸਟੀਚਿਊਸ਼ਨ ਐਸੋਸਿਏਸ਼ਨ (ਪੁਟੀਆ) ਅਤੇ ਪੋਲੀਟੈਕਨਿਕ ਐਸੋਸਿਏਸ਼ਨ ਨੇ ਕਸ਼ਮੀਰੀ ਵਿਦਿਆਰਥੀਆ…