ਲੁਧਿਆਣਾ

ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਮੱੁਖ ਮੰਤਰੀ ਨੂੰ ਦਿੱਤਾ ਮੰਗ ਪੱਤਰ ਜਗਰਾਉ ਸ਼ਹਿਰ ਨੂੰ ਪਵਿੱਤਰ ਧਾਰਮਿਕ ਸ਼ਹਿਰ ਦਾ ਦਰਜਾ ਦਿੱਤਾ ਜਾਵੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਜਗਰਾਉ ਸ਼ਾਹਿਰ ਨੂੰ ਪਵਿੱਤਰ ਧਾਰਮਿਕ ਦਰਜਾ ਦਿਵਾਉਣ ਲਈ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੰੂਕੇ ਨੇ ਮੱੁਖ ਮੰਤਰੀੌ ਕੈਪਟਨ ਅਮਰਿੰਦਰ ਸਿੰਗ ਨੂੰ ਮੰਗ ਪੱਤਰ ਸੌਪਿਆਇਸ ਮੌਕੇ ਪੈ੍ਰਸ ਨੰੁ ਜਾਣਕਾਰੀ ਦਿੰਦਿਆ ਬੀਬੀ…

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 550ਵੇ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇ:ਭਾਈ ਸਰਤਾਜ ਸਿੰਘ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਹਿਲੀ ਪਾਤਸ਼ਾਹੀ ਸ਼ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪਰਕਾਸ਼ ਪੁਰਬ ਨਮੂ ਲੈ ਕੇ ਦੇਸ਼ ਦੇ ਕੋਨੇ ਕੋਨੇ ਵਿੱਚ ਬੈਠੀਆਂ ਨਾਨਲੇਵਾ ਸਿੱਖ ਸੰਗਤਾਂ ਵਲੋ 550 ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰ…

ਡੀ.ਬੀ.ਈ.ਈ. ਵੱਲੋਂ ਵਿਦਿਆਰਥੀਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਸੀਈਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਦੀ ਅਗਵਾਈ ਹੇ…

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤ…

ਨੈਸ਼ਨਲ ਵਾਟਰ ਅਵਾਰਡਜ਼ ਲਈ ਅਰਜ਼ੀਆਂ ਦੀ ਮੰਗ

ਪਾਣੀ ਦੀ ਸੰਭਾਲ ਸੰਬੰਧੀ ਸ਼ਲਾਘਾਯੋਗ ਉਪਰਾਲੇ ਕਰਨ ਵਾਲੇ ਕਰ ਸਕਦੇ ਹਨ ਅਪਲਾਈ ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਭਾਰਤ ਸਰਕਾਰ ਨੇ ਪਾਣੀ ਸੰਭਾਲ ਸੰਬੰਧੀ ਸ਼ਲਾਘਾਯੋਗ ਉਪਰਾਲੇ ਕਰਨ ਵਾਲੀਆਂ ਸੰਸਥਾਵ…

550 ਵੇ ਪ੍ਰਕਾਸ਼ ਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਸੋਢੀਵਾਲ ਨੂੰ 1 ਕਰੋੜ ਦੀ ਗਰਾਂਟ ਦੇਣ ਤੇ ਦਾਖਾ ਸਾਹਿਬ ਦਾ ਧੰਨਵਾਦ । ਚੇਅਰਪਰਸਨ ਬਲਵਿੰਦਰ ਕੌਰ ਵਾਈਫ ਬੁੜਾ ਸਿੰਘ ਹਠੂਰ ।

ਹਠੂਰ (ਗੁਰਸੇਵਕ ਸੋਹੀ ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋਂ ਸੋਢੀਵਾਲ ਨੂੰ 1 ਕਰੋੜ ਦੀ ਗਰਾਟ ਦੇਣ ਤੇ ਚੇਅਰਪਰਸਨ ਬਲਵਿੰਦਰ ਕੌਰ ਵਾਈਫ ਬੁੜਾ ਸਿੰਘ ਹਠੂਰ ਵੱਲੋਂ ਧ…

ਪਿੰਡ ਗਾਲਿਬ ਰਣ ਸਿੰਘ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਨਵੰਬਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿੰਡ ਗਾਲਿਬ ਰਣ ਸਿੰਘ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ,ਪੰਚਾਇਤ,ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।…

550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ:ਭਾਈ ਪਿਰਤਪਾਲ ਸਿੰਘ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸਮੱੁਚੀ ਮਾਨਵਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿੱਥੇ ਸਮੂਹ ਗੁਰਸੰਗਤਾਂ ਰਲ ਮਿਲ ਕੇ ਵੱਡੀ ਪੱਧਰ ਤੇ ਮਨਾਉਣ ਲਈ ਤਿਆਰੀਆਂ ਵਿੱਚ …

ਮੈਡੀਕਲ ਅਫ਼ਸਰਾਂ ਦਾ ਅਪੰਗਤਾ ਸਬੰਧੀ ਮਾਮਲਿਆਂ ਤੇ ਇੱਕ ਦਿਨ ਦਾ ਇੰਨ-ਸਰਵਿਸ ਅਤੇ ਸੰਵੇਦਨਸ਼ੀਲ ਸਿਖਲਾਈ ਪ੍ਰੋਗਰਾਮ

ਮਗਸੀਪਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਦਾ ਅਪੰਗਤਾ ਸਬੰਧੀ ਮਾਮਲਿਆਂ ਤੇ ਇੱਕ ਦਿਨ ਦਾ ਇੰਨ-ਸਰਵਿਸ ਅਤੇ ਸੰਵੇਦਨਸ਼ੀਲ ਸਿਖਲਾਈ ਪ੍ਰੋਗਰਾਮ ਦਫਤਰ ਸਿਵਲ ਸਰਜਨ ਲੁਧਿਆਣਾ ਵਿਖੇ ਕਰਵਾਇਆ ਲੁਧ…

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਮੀਟਿੰਗ

ਲੁਧਿਆਣਾ, ਨਵੰਬਰ  2019-( ਮਨਜਿੰਦਰ ਗਿੱਲ )- ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਡਿਸਟ੍ਰਿਕਟ ਗਰੀਵੈਂਸਿਸ ਰੈੱਡਰੈਸਲ ਕਮੇਟੀ (ਡੀਜੀਆਰਸੀ) ਅਧੀਨ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਮ…