ਲੁਧਿਆਣਾ

ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਐਸ ਜੀ ਪੀ ਸੀ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਚੜ੍ਹਾਵੇ ਦਾ ਹਿਸਾਬ ਮੰਗਿਆ

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਨਗਰ ਕੀਰਤ…

ਕੋਠੇ ਸ਼ੇਰ ਜੰਗ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

ਸਿੱਧਵਾਂ ਬੇਟ/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ)- ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਕੋਠੇ ਸ਼ੇਰ ਜੰਗ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਬੜੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪ੍ਰਕਾਸ਼ ਹੋਏ ਸ੍ਰੀ ਅਖੰਡ …

ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ 149ਵੇ ਜਨਮ ਦਿਨ ਤੇ ਪਹਿਲੀ ਲੜੀ ਅੰਖਡ ਪਾਠਾਂ ਦੇ ਭੋਗ ਪਾਏ ਦੂਸਰੀ ਲੜੀ ਦੇ ਅਖੰਡ ਪਾਠਾਂ ਦੀ ਅਰੰਭਤਾ,ਨਗਰ ਕੀਰਤਨ 28 ਨੂੰ

ਸਿੱਧਵਾਂ ਬੇਟ/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ)- )ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ 149ਵੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸ਼ੇਰਪੁਰ ਕਲਾਂ ਵਿਖੇ ਅੰਖਡ ਪਾਠਾਂ ਦੀ ਪਹਿਲੀ ਲੜੀ ਦੇ ਭੋਗ ਪਾਏ ਗਏ ਤੇ ਉਪਰੰਤ ਦੂਸਰੀ ਲੜੀ ਦੇ…

ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਲੁਧਿਆਣਾ ਪੁਲਿਸ ਹਮੇਸ਼ਾਂ ਤਤਪਰ-ਪੁਲਿਸ ਕਮਿਸ਼ਨਰ

ਕਿਹਾ! ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਲੁਧਿਆਣਾ, ਅਕਤੂਬਰ 2019- (ਮਨਜਿੰਦਰ ਗਿੱਲ )- ਰਾਕੇਸ਼ ਕੁਮਾਰ ਅਗਰਵਾਲ, ਪੁਲਿਸ ਕਮ…

ਮੁੱਲਾਂਪੁਰ ਦਾਖਾ 'ਚ ਚੱਲੀ ਗੋਲੀ

ਜਗਰਾਉਂ, ਅਕਤੂਬਰ 2019- (ਗੁਰਦੇਵ ਸਿੰਘ ਗਾਲਿਬ /ਮਨਜਿੰਦਰ ਗਿੱਲ )-  ਮੁੱਲਾਂਪੁਰ ਦਾਖਾ ਦੇ ਪਿੰਡ ਜਾਂਗਪੁਰ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਵਿ…

ਪ੍ਰੋ. ਮੋਹਨ ਸਿੰਘ ਦਰਿਆ ਦਿਲ ਇਨਸਾਨ ਤੇ ਸੰਵੇਦਨਸ਼ੀਲ ਯੁਗ ਦ੍ਰਸ਼ਟਾ ਕਵੀ ਸੀ— ਡਾ: ਤੇਜਵੰਤ ਸਿੰਘ ਗਿੱਲ

ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)- ਭਾਰਤੀ ਸਾਹਿੱਤ ਅਕਾਡਮੀ ਨਵੀਂ ਦਿੱਲੀ ਦੇ ਬੁਲਾਵੇ ਤੇ ਗੁਹਾਟੀ(ਆਸਾਮ) ਆਏ ਪੰਜਾਬੀ ਲੇਖਕਾਂ ਨੇ ਬੀਤੀ ਸ਼ਾਮ ਯੁਗ ਕਵੀ ਪ੍ਰੋ: ਮੋਹਨ ਸਿੰਘ ਜੀ ਦਾ 115ਵਾਂ ਜਨਮ ਦਿਨ ਮਨਾਇਆ ਜਿਸ ਦੀ ਪ੍ਰਧ…

ਹਠੂਰ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਸਾਭ ਸਭਾਲ ਲਈ ਵਧੀਆ ਪ੍ਰਬੰਧ ਕੀਤੇ ਗਏ ।

ਹਠੂਰ/ਲੁਧਿਆਣਾ,ਅਕਤੂਬਰ 2019-(ਗੁਰਸੇਵਕ ਸੋਹੀ)-ਹਠੂਰ ਦੀ ਮੰਡੀ ਵਿੱਚ ਵਧੀਆ ਤਰੀਕੇ ਨਾਲ ਝੋਨੇ ਦੀ ਖਰੀਦ ਤੇ ਸਾਭ ਸੰਭਾਲ ਲਈ ਹਰ ਇੱਕ ਪ੍ਰਬੰਧ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਵੇ।ਪੱਤਰਕਾਰਾਂ ਨਾਲ …

ਕੈਪਟਨ ਸੰਦੀਪ ਸਿੰਘ ਸੰਧੂ ਨੂੰ ਨਗਰ 'ਚ ਵੱਧ ਤੋ ਵੱਧ ਵੋਟਾਂ ਪਾ ਕੇ ਲੀਡ ਨਾਲ ਜਿੱਤਾਵਾਂਗੇ

ਸਿੱਧਵਾਂ ਬੇਟ/ਲੁਧਿਆਣਾ, 18 ਅਕਤੂਬਰ 2019-(ਜਸਮੇਲ ਗਾਲਿਬ)- ਹਲਕਾ ਦਾਖਾ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਬਾਕੀ ਥਾਵਾਂ ਦੀ ਤਰ੍ਹਾਂ ਪਿੰਡ ਬੰਗਸੀਪੁਰਾ ਤੋਂ ਵੀ ਵੱਧ ਤੋਂ ਵੱਧ…

ਕੈਪਟਨ ਸੰਦੀਪ ਸਿੰਘ ਸੰਧੂ ਨੂੰ ਜਿੱਤਕੇ ਵਿਧਾਨ ਸਭਾ 'ਚ ਭੇਜਣਗੇ:ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ

ਸਿੱਧਵਾਂ ਬੇਟ/ਲੁਧਿਆਣਾ,18 ਅਕਤੂਬਰ 2019-(ਜਸਮੇਲ ਗਾਲਿਬ )- ਦਾਖਾ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਡ ਸੋ ਕੀਤਾ ਗਿਆ।ਇਸ ਰੋਡ ਸੋ 'ਚ ਜਿੱਥੇ ਇਲਾਕੇ ਦੀ ਸਮੁੱਚੀ ਲੀਡਰਸਿੱਪ ਨੇ ਹਿ…

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਲੋਂ ਵਿਿਦਆਰਥੀਆਂ ਲਈ ਥੰਡਰ ਜੋਨ ਟੂਰ ਦਾ ਆਯੋਜਨ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)- ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਪੜਾਈ ਦੇ ਨਾਲ – ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਦੇ ਮੰਨੋਰੰਜਨ ਨੂੰ ਧਿਆਨ…