ਲੁਧਿਆਣਾ

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਮਨਾਇਅ ਗਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ

 ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)- ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸੂਰਬੀਰ, ਨਿਡਰ, ਨਿਰਵੈਰ, ਰਿਨਭੈ, ਤਪੱਸਵੀ, ਅਤੇ ਮਹਾਨ ਜਰਨੈਲ ਬਾਬਾ ਬੰਦਾ ਸਿ…

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਪਰਾਲੀ ਨਾ ਸਾੜੇ ਜਾਣ ਸੰਬੰਧੀ ਕੱਢੀ ਗਈ ਜਾਗਰੂਕਤਾ ਰੈਲੀ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)- ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਲੋਂ ਪਿੰਡ ਸਦਰਪੁਰਾ ਵਿਖੇ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। …

ਕਵਿਤਾ ਉਚਾਰਣ ਨੇ ਬੱਚਿਆਂ ਦੇ ਬਹੁਪੱਖੀ ਵਿਕਾਸ ਦੀ ਕੀਤੀ ਤਰਜਮਾਨੀ- ਪ੍ਰਿੰਸੀਪਲ ਅਨੀਤਾ ਕੁਮਾਰੀ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)- ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਨਰਸਰੀ ਕਲਾਸ ਦੇ ਨੰਨੇ੍ਹ – ਮੁੰਨ੍ਹੇ ਵਿਿਦਆਰਥੀਆਂ ਦਾ ‘ਕਵਿਤਾ ਉਚਾਰਣ’ ਮੁਕਾਬਲਾ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰਤੀ…

ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਰੱਖਿਆ ਫੌਜਾਂ ਦਾ ਤੰਦਰੁਸਤ ਹੋਣਾ ਜ਼ਰੂਰੀ-ਪੁਲਿਸ ਕਮਿਸ਼ਨਰ

ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਕਰਵਾਈ ਮਿੰਨੀ ਮੈਰਾਥਨ ਨੂੰ ਡਿਪਟੀ ਕਮਿਸ਼ਨਰ ਨੇ ਦਿਖਾਈ ਹਰੀ ਝੰਡੀ   ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-  ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸ਼ਹੀਦਾਂ ਦੀ ਯਾਦ ਨ…

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀਆਂ ਦਾ ਆਯੋਜਨ

ਜ਼ਿਲਾ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਸੰਭਾਲੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਮੁਹਿੰਮ ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-  ਜ਼ਿਲਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰ…

ਲੁਧਿਆਣਾ ਵਿਖੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ 23 ਅਤੇ 24 ਅਕਤੂਬਰ ਨੂੰ

ਆਧੁਨਿਕ ਤਕਨੀਕਾਂ ਰਾਹੀਂ ਲੱਗੇਗੀ ਅਧਿਆਤਮਕਤਾ ਦੀ ਛਹਿਬਰ ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲ…

ਮਹੰਤ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਲੰਗਰ ਹਾਲ ਦੀ ਇਮਾਰਤ ਤੇ ਲੈਂਟਰ ਪਾਇਆ

ਜਗਰਾਉ ​/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )- ਗੁਰਦੁਆਰਾ ਨਾਨਕਸਰ ਕਲੇਰਾਂ ਨੇੜੇ ਲੋਪੋ ਅਗਵਾੜ ਜਗਰਾਉ ਮਾਰਗ ਵਿਖੇ ਲੰਗਰ ਹਾਲ ਦੀ ਇਮਰਾਤ ਤੇ ਲੈਂਟਰ ਪਾਇਆ ਗਿਆ।ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਵਲੋ ਅਰ…

ਅਕਾਲੀ ਉਮਦੀਵਾਰ ਇਯਾਲੀ ਦਾ ਸਮਰਥਨ ਕਰਨ ਤੇ ਪੁਲਿਸ ਕਰ ਰਹੀ ਹੈ ਤੰਗ ਪਰੇਸ਼ਾਨ:ਸਾਬਕਾ ਮਹਿਲਾ ਸਰਪੰਚ ਰੂਮੀ

ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-  ਪਿੰਡ ਰੰੂਮੀ ਦੇ ਸਾਬਕਾ ਮਹਿਲਾ ਸਰਪੰਚ ਬੀਬੀ ਅਮਨਦੀਪ ਕੌਰ ਨੇ ਜਗਰਾਉ ਪੁਲਿਸ ਦੇ ਉਨ੍ਹਾਂ ਨੂੰ ਲਗਾਤਾਰ ਪੇਰਸ਼ਾਨ ਕਰਨ ਦੇ ਦੋਸ਼ ਲਗਾਉਦਿਆਂ ਸੋਸ਼ਲ ਮੀਡੀਆ ਤੇ ਅਕਾਲੀ ਉਮੀ…

ਸਰਕਾਰੀ ਅੱਤਿਆਚਾਰ ਦੇ ਬਾਵਜੂਦ ਦਾਖਾ ਦੇ ਲੋਕ ਅਕਾਲੀ ਦਲ ਨੂੰ ਵੋਟ ਪਾਉਣਗੇ- ਅਕਾਲੀ ਦਲ

ਬਿਕਰਮ ਮਜੀਠੀਆ ਅਤੇ ਡਾਕਟਰ ਦਲਜੀਤ ਚੀਮਾ ਨੇ ਐਸਐਸਪੀ ਨੂੰ ਅਕਾਲੀ ਵਰਕਰਾਂ ਨੂੰ ਧਮਕਾਉਣ ਅਤੇ ਉਹਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਤੋਂ ਵਰਜਿਆ ਜਗਰਾਉਂ/ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਸ਼੍ਰੋਮ…

ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਤੋਂ ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ਼ ਬੇਸਡ ਸਕਾਲਰਸ਼ਿਪ ਯੋਜਨਾਵਾਂ ਲਈ ਅਰਜ਼ੀਆਂ ਮੰਗੀਆਂ

ਨੈਸ਼ਨਲ ਸਕਾਲਰਸ਼ਿਪ ਪੋਰਟਲ www.scholarships.gov.in 'ਤੇ ਕੀਤਾ ਜਾ ਸਕਦਾ ਆਨਲਾਈਨ ਅਪਲਾਈ ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ…