ਲੁਧਿਆਣਾ

ਬਰਸਾਤੀ ਮੌਸਮ ਕਾਰਨ ਸੀਵਰੇਜ 'ਚ ਆਈ ਰੋਕ ਤੋਂ ਜਲਦ ਮਿਲੇਗਾ ਛੁਟਕਾਰਾ - ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ

ਵਿਧਾਇਕ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਨਿਗਮ ਅਧਿਕਾਰੀਆਂ ਨਾਲ ਮੀਟਿੰਗ; ਹਲਕੇ 'ਚ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕਰਨ ਦੇ ਦਿੱਤੇ ਨਿਰਦੇਸ਼ ਲੁਧਿਆਣਾ, 20 ਅਗਸਤ (ਟੀ. ਕੇ. ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜ…

ਪੀ. ਏ. ਯੂ. ਨੇ ਪੇਂਡੂ ਔਰਤਾਂ ਨੂੰ ਸਿਖਲਾਈ ਦਿੱਤੀ

ਲੁਧਿਆਣਾ 18 ਅਗਸਤ(ਟੀ. ਕੇ.) ਪੀ. ਏ. ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਮਨੁੱਖੀ ਵਿਕਾਸ ਅਤੇ ਪਰਿਵਾਰ ਅਧਿਐਨ ਵਿਭਾਗ ਵਿਚ ਜਾਰੀ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਪੇਂਡੂ ਔਰਤਾਂ ਦੀ ਰੋਜ਼ੀ-ਰੋਟੀ ਦੇ ਵਸੀਲਿਆਂ ਦਾ ਜਾਇਜ਼ਾ ਅਤ…

ਡੀ.ਏ.ਵੀ.ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਦੇ ਖਿਡਾਰੀਆਂ ਨੇ ਸਤਰੰਜ ਵਿੱਚ ਜਿੱਤੀ ਓਵਰਆਲ ਟਰਾਫੀ

ਜਗਰਾਉ 17 ਅਗਸਤ (ਅਮਿਤਖੰਨਾ)ਡੀ.ਏ.ਵੀ.ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਦੇ ਪ੍ਰਿੰਸੀਪਲ ਸ੍ਰੀ ਵੇਦ ਵ੍ਰਤ ਪਲਾਹ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਟਰ ਸਕੂਲ ਸਹੋਦਿਆ ਚੈੱਸ ਕੌਪੀਟੀਸ਼ਨ ਸ੍ਰੀ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰ…

ਛਾਂਦਾਰ ਅਤੇ ਫਲਦਾਰ ਬੂਟੇ ਲਗਾਏ

ਹਠੂਰ,13 ਅਗਸਤ-(ਕੌਸ਼ਲ ਮੱਲ੍ਹਾ)-ਦੇਸ਼ ਦੀਆ ਸਰਹੱਦਾ ਤੇ ਸ਼ਹੀਦੀ ਦਾ ਜਾਮ ਪੀਣ ਵਾਲੇ ਸਮੂਹ ਸਹੀਦਾ ਦੀ ਯਾਦ ਨੂੰ ਸਮਰਪਿਤ ਅੱਜ ਗ੍ਰਾਮ ਪੰਚਾਇਤ ਮੱਲ੍ਹਾ ਦੀ ਅਗਵਾਈ ਹੇਠ ਪਿੰਡ ਮੱਲ੍ਹਾ ਵਿਚ ਛਾਦਾਰ ਅਤੇ ਫਲਦਾਰ ਬੂਟੇ ਲਗਾਏ ਗਏ।ਇਸ ਮੌਕੇ ਸਰਪ…

ਅਯੂਸ਼ਮਾਨ ਭਾਰਤ ਜਾਗਰੂਕਤਾ ਵੈਨ 18 ਤੇ 19 ਨੂੰ ਬਲਾਕ ਪੱਖੋਵਾਲ ਦੇ ਪਿੰਡਾਂ ਚ ਲਾਵੇਗੀ ਕੈਂਪ

ਜੋਧਾਂ / ਸਰਾਭਾ 13 ਅਗਸਤ ( ਦਲਜੀਤ ਸਿੰਘ ਰੰਧਾਵਾ ) ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੇ ਦਿਸ਼ਾ- ਨਿਰਦੇਸ਼ਾਂ , ਡਾ: ਰਮਨਦੀਪ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਲੁਧਿਆਣਾ ਦੀਆ ਹਦਾਇਤਾ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੀਲਮ ਦੀ ਅਗਵਾ…

ਜਵੱਦੀ ਕਲਾ ਹਫਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਹੋਇਆ

ਪਰਮੇਸ਼ਰ ਦਾ ਨਾਮ ਜਪਣ ਲਈ ਜਤਨ ਕਰਨਾ ਪੈਂਦਾ ਹੈ, ਤਦ ਹੀ ਉਸਦੀ ਪ੍ਰਾਪਤੀ ਹੁੰਦੀ ਹੈ-ਸੰਤ ਅਮੀਰ ਸਿੰਘ ਲੁਧਿਆਣਾ 13 ਅਗਸਤ (    ਕਰਨੈਲ ਸਿੰਘ ਐੱਮ ਏ       )- ਭਵਿੱਖ-ਮੁਖੀ ਸੋਚ ਦੇ ਧਾਰਨੀ, ਸਫਲ ਜੀਵਨ ਲਈ ਸੰਗਤਾਂ ‘ਚ ਗੁਰਮਤਿ ਦੇ ਪ੍…

ਸਰਕਾਰੀ ਹਾਈ ਸਕੂਲ ਖੰਡੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ 

ਜੋਧਾਂ / ਸਰਾਭਾ 13 ਅਗਸਤ ( ਦਲਜੀਤ ਸਿੰਘ ਰੰਧਾਵਾ )ਸਰਕਾਰੀ ਹਾਈ ਸਕੂਲ ਖੰਡੂਰ  ਵਿਖੇ ਹੈਡ ਟੀਚਰ ਸ੍ਰੀਮਤੀ ਅਸ਼ਦੀਪ ਪ੍ਰੀਆ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ । ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ …

ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੀ ਮੀਟਿੰਗ ਡਾ. ਅੰਬੇਡਕਰ ਭਵਨ ਵਿਖੇ ਹੋਈ

ਮੁੱਲਾਂਪੁਰ ਦਾਖਾ 13 ਅਗਸਤ ( ਸਤਵਿੰਦਰ ਸਿੰਘ ਗਿੱਲ) - ਸ਼੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੀ ਮੀਟਿੰਗ ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਪ੍ਰਧਾਨ ਗੁਰਮੁਖ ਸਿੰਘ ਬੁਢੇਲ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਘਮਨੇਵਾਲ, ਮੀਤ ਪ੍ਰਧਾ…

ਤਿੰਨ ਰੋਜ਼ਾ ਤੀਆਂ ਦਾ  ਤਿਉਹਾਰ ਹੋਇਆ ਸਮਾਪਤ 

ਲੁਧਿਆਣਾ, 12 ਅਗਸਤ (ਟੀ ਕੇ) ਸਾਉਣ ਮਹੀਨੇ 'ਚ ਮਨਾਇਆ ਜਾਣ ਵਾਲਾ ਪੰਜਾਬ ਦਾ ਮਹੱਤਵਪੂਰਨ ਤਿਉਹਾਰ ‘ਤੀਆਂ ਦਾ ਤਿਉਹਾਰ’ ਡੀ.ਏ.ਵੀ. ਪਬਲਿਕ ਸਕੂਲ , ਬੀ. ਆਰ. ਐੱਸ. ਨਗਰ  ਲੁਧਿਆਣਾ  ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪੰਜਾਬ ਦੇ ਰਵਾ…

ਨੇਤਰਹੀਣ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਮਿਲਣਗੀਆਂ ਆਡਿਓ ਰਿਕਾਰਡਿੰਗਜ਼ - ਮਾਧਵੀ ਕਟਾਰੀਆ

ਲੁਧਿਆਣਾ, 12 ਅਗਸਤ (ਕੇ. ਟੀ. ) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਅਧੀਨ ਪੰਜਾਬ ਦੀ ਜਨਤਾ ਨੂੰ ਹਰ ਪੱਖ ਤੋਂ ਸਹੂਲਤਾਂ ਦੇਣ ਦੇ ਮੰਤਵ ਨਾਲ ਖਾਸ ਕਰਕੇ ਨੇਤਰਹੀਣਾਂ ਲਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾ…