ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਾਸਤੇ ਜੱਥੇਦਾਰ ਤੋਤਾ ਸਿੰਘ ਵਲੋਂ 2 ਲੱਖ ਰੁਪਏ ਦੀ ਸਹਾਇਤਾ
ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੇ ਸਮਰਪਿਤ ਪਿੰਡ ਪੰਡੋਰੀ ਅਰਾਈਆਂ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਆਲੀਸਾਨ ਬਿਲਡਿੰਗ ਦਾ ਲੈਂਟਰ ਪਾਇਆ ਗਿਆ।ਹੈਂਡ ਗ੍ਰੰਥੀ ਭਾਈ ਗੁਰਚਰਨ ਸਿੰ…