ਲੁਧਿਆਣਾ

ਏਂਜਲ ਆਈਲਟਸ ਸੇਂਟਰ 'ਚ "ਤੀਆਂ ਤੀਜ ਦੀਆਂ" ਦਾ ਤਿਉਹਾਰ ਮਨਾਇਆ ਗਿਆ,ਵਿਧਾਇਕਾ ਸਰਬਜੀਤ ਕੌਰ ਮਾਣੰੂਕੇ ਵਿਸ਼ੇਸ਼ ਤੋਰ ਤੇ ਪਹੁੰਚੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬੀ ਵਿਰਸੇ ਦਾ ਅੰਗ ਤੇ ਕੁੜੀਆਂ ਦਾ ਪਸੰਦੀਦਾ ਤਿਉਹਾਰ "ਤੀਆ ਤੀਜ ਦੀਆਂ" ਸਾਉਣ ਦੇ ਮਹੀਨੇ ਨੂੰ ਮੱੁਖ ਰੱਖਦਿਆਂ ਵੱਖ-ਵੱਖ ਪਿੰਡਾਂ,ਸਹਿਰਾਂ ਗੈਰਸਰਕਾਰੀ ਸੰਸਥਾਵਾਂ ਦੀਆਂ ਲੜਕੀਆਂ ਇਕੱਠੀਆਂ ਹੋ ਕੇ ਇਸ ਤ…

ਗੁਰੂ ਰਵਿਦਾਸ ਦੇ ਮੰਦਰ ਨੂੰ ਤੋੜਨ ਦੀ ਕਾਰਵਾਈ ਬਰਦਾਸਤ ਨਹੀ ਕੀਤੀ ਜਾਵੇਗੀ:ਵਿਧਾਇਕਾ ਮਾਣੂੰਕੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿਚ ਪ੍ਰਾਚੀਨ ਰਵਿਦਾਸ ਮੰਦਰ ਦੀ ਪਵਿੱਤਰ ਇਮਾਰਤ ਨੂੰ ਢਾਹ ਕੇ ਸਰਕਾਰ ਨੇ ਸਮੱੁਚੇ ਭਾਰਤ ਦੇ ਦਲਿਤ ਵਰਗ ਨਾਲ ਸ਼ਰੇਆਮ ਧੱਕਾ ਕੀਤਾ ਹੈ।ਇਹ ਪ੍ਰਗਟਾਵਾ ਹਲਕਾ ਜਗਰਾਉ ਤੋ ਵਿਧਾਇਕਾ…

ਇੰਟਰਨੈਸ਼ਨਲ ਪੰਧਕ ਦਲ ਦੇ ਆਗੂ ਜਥੇਦਾਰ ਦਲੀਪ ਸਿੰਘ ਚਕਰ 'ਤੇ ਜਾਨਲੇਵਾ ਹਮਲਾ

ਜਗਰਾਓਂ,  ਅਗਸਤ 2019  (ਮਨਜਿੰਦਰ ਗਿੱਲ )- ਇੰਟਰਨੈਸ਼ਨਲ ਪੰਧਕ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਚਕਰ ਦੇ ਪ੍ਰਧਾਨ ਜਥੇਦਾਰ ਦਲੀਪ ਸਿੰਘ ਚਕਰ ਦੀ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕ…

ਸਵੱਦੀ ਖੁਰਦ'ਚ ਨਸ਼ੇ ਤੋ ਮੁਕਤ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਸਿੱਧਵਾਂ ਬੇਟ(ਜਸਮੇਲ ਗਾਲਿਬ)ਅੱਜ ਪਿੰਡ ਸਵੱਦੀ ਖੁਰਦ ਬਾਲ ਵਿਕਾਸ ਪੋ੍ਰਜੈਕਟ ਅਫਸਰ ਸਿੱਧਵਾਂ ਬੇਟ ਵੱਲੋ ਪੰਜਾਬ ਸਰਕਾਰ ਵਲੋ ਚਲਾਈ ਗਈ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਸੁਪਰਵਾਇਜਰ (ਵਾਧੂ ਚਾਰਜ) ਕੁਲਵਿੰਦਰ ਜੋਸ਼ੀ ਸਿੱਧਵਾਂ…

ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 76ਵੀ ਬਰਸੀ 25 ਤੋ 29 ਤੱਕ ਮਨਾਈ ਜਾ ਰਹੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਅਧਿਆਤਮਕ ਗਿਆਨ ਦੇ ਚਾਨਣ ਮੁਨਾਰੇ ਤੇ ਭਗਤੀ ਸ਼ਕਤੀ ਦੇ ਕੇਂਦਰ ਨਾਨਕਸਰ ਕਲੇਰਾਂ ਸੰਪਰਦਾ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਸਾਲਾਨਾ 76ਵੀਂ ਬਰਸੀ ਸਬੰਧੀ ਮੁੱਖ ਅਸਥਾਨ ਨਾ…

ਮਹੰਤ ਬਾਬਾ ਹਰਬੰਸ ਸਿੰਘ ਜੀ ਵਲੋ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਸੁਰੂ

ਸਿੱਧਵਾਂ ਬੇਟ(ਜਸਮੇਲ ਗਾਲਿਬ)ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਧੰਨ-ਧੰਨ ਬਾਬ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 76ਵੀਂ ਸਾਲਾਨਾ ਬਰਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜ…

ਸ਼ਹੀਦ ਕੌਮ ਦਾ ਸਰਮਾਇਆ ਹੰੁਦੇ ਹਨ:ਭਾਈ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਟਰਾਂਟੋ ਕਨੇਡਾ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਮਹਾਨ ਯੋਧੇ ਸ.ਊਧਮ ਸਿੰਘ ਸ਼ਹੀਦ ਦਾ ਸ਼ਹੀਦੀ ਦਿਵਸ ਮਨਾਇਆ ਗਿਆ ਜਿਸ ਵਿੱਚ ਪੰਥ ਦੇ ਮਹਾਨ ਵਿਦਵਾਨ ਭਾਈ ਪਿਰਤਪਾਲ ਸ…

ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ 76ਵੀ ਬਰਸੀ ਸਬੰਧੀਆਂ ਤਿਆਰੀਆਂ ਜ਼ੋਰਾਂ ਤੇ ਜਾਰੀ,ਮਹੰਤ ਪ੍ਰਤਾਪ ਜੀ ਦੇ ਅਸਥਾਨਾਂ ਉਤੇ ਲੱਗਣਗੇ ਵੱਖ-ਵੱਖ ਪਦਾਰਥਾਂ ਦੇ ਲੰਗਰ:ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਭਗਤੀ ਤੇ ਸ਼ਕਤੀ ਦੇ ਕੇਂਦਰ ਸੰਸਾਰ ਪ੍ਰਸਿੱਧ ਧਾਰਮਿਕ ਅਸਥਾਨ ਨਾਨਕਸਰ ਕਲੇਰਾਂ ਸੰਪਰਦਾਇ ਦੇ ਬਾਨੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਸਾਲਾਨਾ 76ਵੀ ਬਰਸੀ ਸਬੰਧੀ ਮੱੁਖ ਅਸਥਾਨ ਨਾਨ…

ਲੁਧਿਆਣਾ ’ਚ ਹੌਜ਼ਰੀ ਫੈਕਟਰੀ ਨੂੰ ਭਿਆਨਕ ਅੱਗ

ਲੁਧਿਆਣਾ, ਅਗਸਤ 2019-(manjider gill)- ਸਨਅਤੀ ਸ਼ਹਿਰ ਦੇ ਬਾਜਵਾ ਨਗਰ ਪੁਲੀ ਕੋਲ ਸੇਖੇਵਾਲ ਰੋਡ ’ਤੇ ਅੱਜ ਸਵੇਰੇ ਚਾਰ ਮੰਜ਼ਿਲਾ ਤ੍ਰਿਮੂਰਤੀ ਹੌਜ਼ਰੀ ਫੈਕਟਰੀ ਦੀ ਤੀਸਰੀ ਮੰਜ਼ਿਲ ’ਤੇ ਭਿਆਨਕ ਅੱਗ ਲੱਗ ਗਈ। ਇਹ ਅੱਗ ਜਨਰੇਟਰ ਬੰਦ ਕਰਦੇ…

ਸਕੂਲਾਂ ਦੇ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਲੇਖ ਲਿਖਣ, ਪ੍ਰਸ਼ਨੋਤਰੀ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਇਤਿਹਾਸ/ਧਰਮ ਵਰਗੇ ਵਿਸ਼ਿਆਂ ਵਿੱਚ ਉਤਸ਼ਾਹ ਵਧਾਉਣ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਹੋਣਗੇ ਸਹਾਈ -ਅਸ਼ੀਸ਼ ਕੁਮਾਰ ਲੁਧਿਆਣਾ, ਅਗਸਤ 2019 ( ਮਨਜਿੰਦਰ ਗਿੱਲ )- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਾਰਾ ਸਾਲ ਸ਼੍ਰੀ ਗੁ…