ਪੰਜਾਬ ਸਰਕਾਰ ਵੱਲੋਂ 'ਪਾਣੀ ਬਚਾਓ ਅਤੇ ਪੈਸਾ ਕਮਾਓ' ਯੋਜਨਾ ਦਾ ਦੂਜਾ ਗੇੜ ਸ਼ੁਰੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਸੂਬੇ ਭਰ ਦੇ 250 ਫੀਡਰਾਂ ਨੂੰ ਕੀਤਾ ਜਾਵੇਗਾ ਕਵਰ, ਡੀ.ਬੀ.ਟੀ.ਈ. ਤਹਿਤ ਕਿਸਾਨਾਂ ਨੂੰ ਬਿਜਲੀ ਲਈ ਅਦਾਇਗੀ ਨਹੀਂ ਕਰਨੀ ਪੈਂਦੀ
ਲੁਧਿਆਣਾ, ਅਗਸਤ 2019 ( ਮਨਜਿੰਦਰ ਗਿੱਲ )-ਪੰਜਾਬ ਸਰਕਾਰ ਨੇ ਪਿਛਲੇ ਸਾਲ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਲਈ ਸਿੱਧਾ ਲਾਭ ਅਦਾ ਕਰਨ (ਡੀ.ਬੀ.ਟੀ.ਈ.) ਬਾਰੇ 'ਪਾਣੀ ਬਚਾਓ ਪੈਸੇ ਕਮਾਓ' ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਦੇ ਪ…