ਸ਼੍ਰੋਮਣੀ ਗੁਰਮਤਿ ਗ੍ਰੰਥੀ ਸਭਾ ਵਲੋ ਗੁਰਦੁਆਰਾ ਭਜਨਗੜ੍ਹ ਵਿਖੇ ਮੀਰੀ-ਪੀਰੀ ਦਿਵਸ ਸਮਾਗਮ ਕਰਵਾਏ ਗਏ
ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੋਮਣੀ ਗੁਰਮਤਿ ਗ੍ਰੰਥੀ ਸਭਾ ਪੰਜਾਬ ਵੱਲੋਂ ਗੁਰਦੁਆਰਾ ਸ੍ਰੀ ਭਜਨਗੜ੍ਹ ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਤੇ ਬਾਬਾ ਬੁੱਢਾ ਜੀ ਦੀ ਯਾਦ 'ਚ ਸ਼ਿਵਲ ਸਮਾਗਮ ਕਰਵਾਏ ਗਏ।ਇਸ ਸਮੇਂ ਗੁਰੂ ਘਰ ਵਿਖੇ ਪੰਥ ਪ੍…