ਲੁਧਿਆਣਾ

ਪੰਜਾਬ ਅਤੇ ਯੂ.ਟੀ. ਇੰਪਲਾਈਜ਼ ਪੈਨਸ਼ਨਰਜ਼ ਸਾਂਝੀ ਸੰਘਰਸ਼ ਕਮੇਟੀ ਵੱਲੋਂ ਕੀਤੀ ਜਾ ਰਹੀ ਕੰਨਵੈਨਸ਼ਨ ਵਿਚ ਪੰਜਾਬ ਭਰ ਤੋਂ ਪੈਨਸ਼ਨਰ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ

ਜਗਰਾਉਂ, 14 ਜੂਨ (ਰਛਪਾਲ ਸਿੰਘ ਸ਼ੇਰਪੁਰੀ) - ਅੱਜ ਇੱਥੇ ਸ਼ਹੀਦ ਕਰਨੈਲ ਸਿੰਘ ਇਸ਼ੜੂ ਭਵਨ ਵਿਖੇ ਪੰਜਾਬ ਪੈਨਸ਼ਨ ਯੂਨੀਅਨ ਜਿਲ੍ਹਾ ਲੁਧਿਆਣਾ ਦੀ ਮੀਟਿੰਗ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ …

ਅੰਮ੍ਰਿਧਾਰੀ ਔਰਤ ਨੂੰ ਕਪੜੇ ਲਾਹ ਕੇ ਕੱੁਟਣ,ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੋਸੀਆਂ ਨੂੰ ਸਖਤ ਸ਼ਜਾ ਦਿੱਤੀ ਜਾਵੇ:ਭਾਈ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿੰਡ ਮਾਣੰੂਕੇ ਗਿੱਲ ਵਿੱਚ ਕੁਝ ਦਿਨ ਪਹਿਲਾਂ ਇਕ ਝਗੜੇ ਨੂੰ ਲੈ ਕੇ ਕੁਝ ਵਿਅਕਤੀਆਂ ਵਲੋ ਇਕ ਅੰਮ੍ਰਿਤਧਾਰੀ ਔਰਤ ਦੇ ਕਪੜੇ ਲਾਹ ਕੇ ਉਸਨੂੰ ਕੱੁਟਣ,ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਦੀ ਕੁਝ ਵਿਅਕਤੀਆ ਵਲੋ …

ਇੰਜ: ਗੁਰਮਨਪ੍ਰੀਤ ਸਿੰਘ ਨੇ ਐਕਸੀਅਨ ਜਗਰਾਓਂ ਦਾ ਚਾਰਜ ਸੰਭਾਲਿਆ

ਜਗਰਾਓਂ, 13 ਜੂਨ (ਰਛਪਾਲ ਸਿੰਘ ਸ਼ੇਰਪੁਰੀ)। ਬਿਜਲੀ ਵਿਭਾਗ ਵੱਲੋਂ ਬੀਤੇ ਦਿਨੀਂ ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ ਤਹਿਤ ਇੰਨਫੋਰਸਮੈਂਟ ਡਵੀਜਨ ਮੋਗਾ ਤੋਂ ਬਦਲਕੇ ਆਏ ਇੰਜ:ਗੁਰਮਨਪ੍ਰੀਤ ਸਿੰਘ ਨੇ ਬਤੌਰ ਐਕਸੀਅਨ ਜਗਰਾਓਂ ਆਪਣਾ ਚਾਰਜ ਸੰ…

to ਨੰਬਰਦਾਰ ਯੂਨੀਅਨ ਖੁੱਲ੍ਹੇ ਪਏ ਬੋਰਬਿੱਲਾਂ ਨੂੰ ਬੰਦ ਕਰਵਾਉਣ ਲਈ ਛੇੜੇਗੀ ਮੁਹਿਮ, ਮੀਟਿੰਗ 'ਚ ਦੋ ਮਿੰਟ ਦਾ ਮੋਨ ਧਾਰਕੇ ਫਤਿਹਵੀਰ ਨੂੰ ਦਿੱਤੀ ਸ਼ਰਧਾਜਲੀ

ਜਗਰਾਓਂ, 13 ਜੂਨ (ਰਛਪਾਲ ਸਿੰਘ ਸ਼ੇਰਪੁਰੀ)। ਨੰਬਰਦਾਰ ਯੂਨੀਅਨ ਜਗਰਾਓਂ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ ਜਿਸ ਵਿਚ ਇਲਾਕੇ ਭਰ ਦੇ ਨੰਬਰਦਾਰਾਂ ਤੋਂ ਇਲਾਵਾ ਜਿਲਾ ਪ੍ਰ…

ਤੇਜ਼ ਝੱਖੜ ਤੇ ਗੜੇਮਾਰੀ ਨਾਲ ਭਾਰੀ ਮੀਂਹ,ਸਬਜ਼ੀ ,ਮੱਕੀ ਅਤੇ ਮੂੰਗੀ ਦੀ ਫਸਲ ਤੈਸ ਨੈਸ

ਪੰਜਾਬ ਵਾਸੀਆਂ ਦੇ ਹਿੱਸੇ ਬਹੁਤ ਆਈ ਹੈ ਕੁਦਰਤ ਦੀ ਕਰੋਪੀ   ਜਗਰਾਓਂ ,ਜੂਨ 2019-(ਮਨਜਿੰਦਰ ਗਿੱਲ)- ਭਲੇ ਹੀ ਮੌਸਮ ਵਿਭਾਗ ਅਜੇ ਮੌਨਸੂਨ ਨੂੰ ਪੰਜਾਬ ਵਿਚ ਦੇਰੀ ਨਾਲ ਆਉਣ ਦੀ ਭਵਿੱਖਬਾਣੀ ਕਰ ਰਿਹਾ ਸੀ, ਪਰ ਇਸ ਦੇ ਉਲਟ ਅੱਜ ਬਾ…

14 ਜੂਨ ਨੂੰ ਮੁੱਖ ਮੰਤਰੀ ਨੂੰ ਖੂਨ ਨਾਲ ਪੱਤਰ ਲਿਖ ਕੇ ਦੇਣਗੀਆਂ ਆਂਗਣਵਾੜੀ ਵਰਕਰਾਂ

ਬੰਗਾ, ਜੂਨ 2019- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਰਮਨਦੀਪ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ 'ਚ 14 ਜੂਨ ਨੂੰ ਖੂਨ ਨਾਲ ਪੱਤਰ ਲਿਖ ਕੇ ਮੁੱਖ ਮੰਤਰੀ ਕੈਪਟ…

ਫ਼ਤਹਿਵੀਰ ਘਟਨਾ ਤੋਂ ਨਹੀਂ ਲਿਆ ਸਬਕ , 3 ਸਾਲਾ ਮਨਜੋਤ ਕਈ ਘੰਟੇ ਧੁੱਪ 'ਚ ਖੜੀ ਕਾਰ ਵਿਚ ਹੀ ਫਸਿਆ ਰਿਹਾ

ਫ਼ਤਿਹਗੜ੍ਹ ਸਾਹਿਬ, ਜੂਨ 2019-  ਜ਼ਿਲ੍ਹਾ ਸੰਗਰੂਰ ਵਿਖੇ ਬੋਰ ਵੈਲ ਵਿਚ 2 ਸਾਲਾਂ ਫ਼ਤਹਿਵੀਰ ਸਿੰਘ ਦੀ ਹੋਈ ਦੁਖਦਾਈ ਮੌਤ ਦੇ ਮੁੱਦੇ ਤੋਂ ਦੇਸ਼ ਹਾਲੇ ਉੱਭਰਿਆ ਵੀ ਨਹੀਂ ਸੀ ਕਿ ਫ਼ਤਿਹਗੜ੍ਹ ਸਾਹਿਬ ਵਿਖੇ 3 ਸਾਲ ਦੇ ਮਨਜੋਤ ਸਿੰਘ ਨਾਮ ਦੇ ਬੱ…

ਪੰਜਾਬ ਅਤੇ ਏ.ਏ.ਆਈ ਵੱਲੋਂ ਆਈਏਐਫ ਸਟੇਸ਼ਨ ਹਲਵਾਰਾ ਵਿਖੇ ਨਵਾਂ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਲੁਧਿਆਣਾ,ਜੂਨ 2019-(ਮਨਜਿੰਦਰ ਗਿੱਲ)- ਪੰਜਾਬ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ) ਵੱਲੋਂ ਆਈਏਐਫ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸਾਂਝੇ ਉੱਦਮ ਤਹਿਤ ਨਿਊ ਇੰਟਰਨੈਸ਼ਨਲ ਸਿਵਲ ਏਅਰ ਟਰਮੀਨਲ ਸਥਾਪਤ ਕਰਨ ਲਈ ਇਕ ਸਮਝੌਤਾ…

ਭਾਰਤੀ ਸਟੇਟ ਬੈਂਕ ਵੱਲੋਂ ਜ਼ਿਲਾ ਕਚਿਹਰੀ ਕੰਪਲੈਕਸ ਨੂੰ 51 ਬੈਂਚ ਭੇਟ

ਵਪਾਰਕ ਸਮਾਜਿਕ ਜਿੰਮੇਵਾਰੀ ਤਹਿਤ ਲੋਕਾਂ ਲਈ ਮੁਹੱਈਆ ਕਰਵਾਈ ਸਹੂਲਤ ਲੁਧਿਆਣਾ,ਜੂਨ 2019-(ਮਨਜਿੰਦਰ ਗਿੱਲ)- ਭਾਰਤੀ ਸਟੇਟ ਬੈਂਕ ਵੱਲੋਂ ਵਪਾਰਕ ਸਮਾਜਿਕ ਜਿੰਮੇਵਾਰੀ (ਸੀ. ਐੱਸ. ਆਰ.) ਗਤੀਵਿਧੀ ਅਧੀਨ ਸਥਾਨਕ ਜ਼ਿਲਾ ਕਚਿਹਰੀ ਕੰਪਲ…

ਲੁਧਿਆਣਾ ਵਣ ਮੰਡਲ ਦੀ 55 ਏਕੜ ਹੋਰ ਜ਼ਮੀਨ ਕਰਵਾਈ ਨਜਾਇਜ਼ ਕਬਜ਼ੇ ਤੋਂ ਮੁਕਤ

ਪਿੰਡ ਮੰਡ-ਉਦੋਵਾਲ ਵਿਖੇ ਪੁਲਿਸ ਦੀ ਸਹਾਇਤਾ ਨਾਲ ਕੀਤੀ ਕਾਰਵਾਈ  ਹੁਣ ਤੱਕ ਛੁਡਵਾਈ 627 ਏਕੜ ਜ਼ਮੀਨ ਕੀਤੀ ਜਾ ਰਹੀ ਜੰਗਲਾਤ ਵਜੋਂ ਵਿਕਸਤ ਲੁਧਿਆਣਾ, ਜੂਨ 2019-(ਮਨਜਿੰਦਰ ਗਿੱਲ)- ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਨੂੰ…