ਮਾਨਵਤਾ ਦੀ ਭਲਾਈ ਲਈ ਕੰਮ ਕਰਨੇ ਹੀ ਗੁਰੂਆਂ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ-ਰਵਨੀਤ ਸਿੰਘ ਬਿੱਟੂ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਲੁਧਿਆਣਾ, ਜੂਨ 2019( ਮਨਜਿੰਦਰ ਗਿੱਲ )—ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੀ ਕੁਰਬਾਨੀ ਮਾਨਵਤਾ ਦੀ …