ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
ਸਿੱਧਵਾਂ ਬੇਟ(ਜਸਮੇਲ ਗਾਲਿਬ,ਗੁਰਦੇਵ ਗਾਲਿਬ)ਸ਼ਹੀਦਾਂ ਦੇ ਸਰਤਾਜ ਪੰਜਵੇ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ 'ਚ ਗੁਰਦੁਆਰਾ ਪਿੰਡ ਗਾਲਿਬ ਰਣ ਸਿੰਘ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿੰਨਾਂ ਦ…