ਪੰਜਾਬ ਸਰਕਾਰ ਨੇ ਬਿਜਲੀ ਮਹਿੰਗੀ ਕਰਕੇ ਆਮ ਲੋਕਾਂ ਤੇ ਕੋਰੜਾਂ ਰੁਪਏ ਦਾ ਵਾਧੂ ਬੋਝ ਪਾਇਆ:ਵਿਧਾਇਕ ਮਾਣੰੂਕੇ
ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਦੀ ਕੈਪਟਨ ਸਰਕਾਰ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ ਮੱੁਕਣ ਤੋ ਐਨ ਮਗਰੋ ਪੰਜਾਬ ਖਪਤਕਾਰਾਂ ਤੇ ਬਿਜਲੀ ਰੇਟਾਂ ਵਿੱਚ ਇਜ਼ਾਫਾ ਕਰਕੇ ਕੋਰੜਾਂ ਪਾਏ ਦਾ ਵਾਧੂ ਬੋਝ ਪਾਕੇ ਰੱਖ ਦਿੱਤਾ ਹੈ।ਇਨ੍ਹਾਂ ਸਬਦਾਂ …