ਲੁਧਿਆਣਾ

ਪਿੰਡਾਂ ਦੇ ਵੋਟਰ ਨਹੀ ਸਮਝ ਸਕੇ ਸ਼ਹਿਰਾਂ ਦੀ ਅਕਾਲੀ ਭਾਜਪਾ ਲਹਿਰ ਨੂੰ

 ਪੈਂਡੂ ਵੋਟਰ ਬਿੱਟੂ ਨੂੰ ਹਰਾਉਂਦੇ ਹਰਾਉਂਦੇ ਬੈਂਸ ਨੂੰ ਵੋਟ ਪਾਕੇ ਬਿੱਟੂ ਨੂੰ ਜਿਤਾ ਬੈਠੇ    ਚੌਕੀਮਾਨ24 ਮਈ (ਨਸੀਬ ਸਿੰਘ ਵਿਰਕ) ਬੀਤੇ ਦਿਨੀ 19 ਮਈ ਨੂੰ ਪਈਆ ਲੋਕ ਸਭਾਂ ਚੋਣਾਂ ਜਿਸ ਵਿੱਚ ਕਾਂਗਰਸ ,ਸ਼੍ਰੋਮਣੀ ਅਕਾਲੀਦਲ ,ਲ…

ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ

ਲੁਧਿਆਣਾ,ਮਈ - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ…

ਰਵਨੀਤ ਸਿੰਘ ਬਿੱਟੂ ਦੀ ਜਿੱਤ ਦੀ ਖੁਸ਼ੀ ਵਿੱਚ ਬੀਬੀ ਗੁਰਮੇਲ ਕੌਰ ਦਾ ਮੰਹੂ ਮਿੱਠਾ ਕਰਵਾਇਆ ਗਿਆ

ਸਿੱਧਵਾਂ ਬੇਟ(ਜਸਮੇਲ ਗਾਲਿਬ)ਅੱਜ ਪਿੰਡ ਗਾਲਿਬ ਰਣ ਸਿੰਘ ਵਿੱਚ ਲੋਕ ਸਭਾ ਲੁਧਿਆਣਾ ਤੋ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਤੀਜੀ ਵਾਰ ਜਿੱਤਣ ਤੇ ਉਨ੍ਹਾਂ ਦੇ ਖਾਸ ਰਿਸ਼ਤੇਦਾਰ ਬੀਬੀ ਗੁਰਮੇਲ ਕੋਰ ਦਾ ਸਾਬਕਾ ਸਰਪੰਚ ਗੁਰਮਿੰਦਰ ਕੋਰ ਨੇ ਲ…

ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਜਿੱਤ ਦੀ ਖੁਸ਼ੀ ਵਿੱਚ ਕਾਂਗਰਸੀ ਵਰਕਰਾਂ ਵਲੋ ਭੰਗੜੇ ਪਾਏ ਗਏ ਅਤੇ ਲੱਡੂ ਵੰਡੇ ਗਏ

ਸਿੱਧਵਾਂ ਬੇਟ(ਜਸਮੇਲ ਗਾਲਿਬ,ਗੁਰਦੇਵ ਗਾਲਿਬ)ਲੋਕ ਸਭਾ ਹਲਕਾ ਲੁਧਿਆਣਾ ਤੋ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਵੱਡੀ ਲੀਡ ਨਾਲ ਹੋਈ ਜਿੱਤ ਦੀ ਖੁਸ਼ੀ ਵਿੱਚ ਪਿੰਡ ਗਾਲਿਬ ਰਣ ਸਿੰਘ ਵਿੱਚ ਕਾਂਗਰਸੀ ਵਰਕਰਾਂ ਨੇ ਖੁਸ਼ੀ ਵਿੱਚ ਲੱਡੂ …

ਰਵਨੀਤ ਸਿੰਘ ਬਿੱਟੂ ਦੀ ਜਿੱਤ ਨੂੰ ਲੈ ਕੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਲੋਕ ਸਭਾ ਹਲਕਾ ਲੁਧਿਆਣਾ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਦੇ ਰੁਝਾਨ ਤੋ ਕਾਂਗਰਸੀ ਵਰਕਰਾਂ ਵਿੱਚ ਜਿੱਤ ਨੂੰ ਲੈਕੇ ਪੂਰਾ ਜੋਸ਼ ਪਾਇਆ ਜਾ ਰਿਹਾ ਹੈ।ਇਹਨਾਂ ਵਿਚਾਰ…

ਸ.ਦਲਵਾਰਾ ਸਿੰਘ ਮੱਲ੍ਹੀ ਦਾ ਸ਼ਰਧਾਂਜਲੀ ਸਮਾਗਮ ਪਿੰਡ ਤਲਵੰਡੀ ਮੱਲ੍ਹੀਆਂ ਵਿੱਚ ਹੋਇਆ

  ਜੀ ਐਚ ਜੀ ਐਕਡਮੀ ਜਗਰਾਓਂ ਦੇ ਮਾਲਕ ਅਤੇ ਗੁਰਦਵਾਰਾ ਸਿੰਘ ਸਭਾ ਦੇ ਪ੍ਰਧਾਨ ਸ ਗੁਰਮੇਲ ਸਿੰਘ ਮੱਲੀ ਦੇ ਪਰਿਵਾਰ ਨਾਲ ਦੁੱਖ ਸਾਜਾਂ ਕਰਨ ਲਈ ਦੇਸ਼ਾਂ ਵਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿਸਾ ਲਿਆ ਜਗਰਾਓਂ (ਜਸਮੇ…

ਗੁਰੂ ਕੇ ਵਜ਼ੀਰ ਨੂੰ ਕੱੁਟਮਾਰ ਤੇ ਦਾੜੀ ਦੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਤੇ ਸ਼ੋ੍ਰਮਣੀ ਪ੍ਰਬੰਧਕ ਕਮੇਟੀ ਕਰਵਾਈ ਕਰੇ:ਭਾਈ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਦੀ ਕਾਰਵਾਈ ਕਰੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮਤਿ ਗੰ੍ਰਥੀ ਰਾਗੀ ਢਾਡੀ ਇੰਟਰਨੈਸ਼ਨਲ ਪ੍ਰਚਾਰਕ ਸਭਾ ਰਜਿ. ਦੇ ਪ੍ਰਧਾ…

ਪੱਤਰਕਾਰ ਡਾਂ.ਮਨਜੀਤ ਸਿੰਘ ਲੀਲਾਂ ਨੇ ਮੋਬਾਇਲ ਫੋਨ ਵਾਪਸ ਕਰਕੇ ਦਿਖਾਈ ਇਮਨਦਾਰੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿਛਲੇ ਦਿਨੀ ਵੋਟਾਂ ਵਾਲੇ ਦਿਨ ਪੱਤਰਕਾਰ ਡਾ. ਮਨਜੀਤ ਸਿੰਘ ਲੀਲਾਂ ਨੇ ਮੋਬਾਇਲ ਫੌਨ ਵਾਪਸ ਕਰਕੇ ਇਮਨਦਾਰੀ ਦਿਖਾਈ।ਹੋਇਆ ਇੰਝ ਕਿ ਵੋਟਾਂ ਵਾਲੇ ਦਿਨ ਪੱਤਰਕਾਰ ਡਾਂ.ਮਨਜੀਤ ਸਿੰਘ ਲੀਲਾਂ ਆਪਣੇ ਬੇਟੇ ਦੇ ਨਾਲ…

ਗੰ੍ਰਥੀ ਸਭਾ ਦੇ ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਵਿਦੇਸ਼ ਦੌਰੇ ਵਾਪਸ ਪੰਜਾਬ ਪਹੰੁਚੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸਿੰਘਾਪੁਰ,ਥਾਈਲੈਂਡ,ਇੰਡੋਨਸ਼ੀਆਂ ਵਿਖੇ ਧਰਮ ਪਰਚਾਰ ਹਿਤ ਗਏ ਸ੍ਰੋ ਮਣੀ ਗੁਰਮਤਿ ਗ੍ਰੰਥੀ ਸਭਾ ਦੇ ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਦੇਸ਼ ਪਰਤ ਆਏ।ਇਕ ਮੁਲਾਕਾਤ ਵਿੱਚ ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਵਿੱਚ ਸਿਖੀ…

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਰੈਡ ਅਰਟਸ ਪੰਜਾਬ ਵੱਲੋਂ ਅਧਿਆਪਕਾਂ ਦੀ ਮਹਤਤਾ ਤੇ ਖੇਡਿਆ ਗਿਆ "ਵਹਿੰਗੀ" ਨੁੱਕੜ ਨਾਟਕ

ਸਥਾਨਕ ਕਸਬੇ ਦੀ ਪ੍ਰਸਿਧ ਵਿਿਦਅਕ ਸੰਸਥਾ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਜੋ ਵਿਿਦਅਕ ਅਤੇ ਧਾਰਮਿਕ ਗਤੀਵਿਧੀਆਂ ਰਾਂਹੀ ਸਮਾਜ ਨੂੰ ਸਿੱਖਿਆ ਅਤੇ ਸੇਧ ਦੇਣ ਦਾ ਲਗਾਤਾਰ ਉਪਰਾਲਾ ਕਰ ਰਹੀ ਹੈ। ਇਸ ਸੰਸਥਾ ਵਿੱਚ ਅੱਜ ਰੈਡ ਆਰਟਸ ਪੰਜਾਬ …