ਲੁਧਿਆਣਾ

ਗਾਲਿਬ ਰਣ ਸਿੰਘ ਦੇ ਮੁਸਲਮਾਨ ਭਾਈਚਾਰੇ ਨੇ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟ ਪਾਉਣ ਦਾ ਕੀਤਾ ਫੈਸਲਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਅੱਜ ਪਿੰਡ ਗਾਲਿਬ ਰਣ ਸਿੰਘ ਦੀ ਮਸੀਤ ਵਿੱਚ ਮੁਸਲਮਾਨ ਭਾਈਚਾਰਾ ਦਾ ਵੱਡਾ ਇੱਕਠ ਹੋਇਆ।ਇਸ ਇੱਕਠ ਵਿੱਚ ਲੁਧਿਆਣਾ ਕਾਂਗਰਸ ਦੇ ਦਿਹਾਤੀ ਜਨਰਲ ਸੈਕਟਰੀ ਬੀਬੀ ਬਲਜਿੰਦਰ ਕੌਰ ਹਾਂਗਕਾਂਗ ਵਾਲੇ ਵਿਸ਼ੇਸ਼ ਤੌਰ ਤੇ ਪ…

ਲੋਕ ਸਭਾ ਲੁਧਿਆਣਾ ਤੋ ਆਪ ਪਾਰਟੀ ਦੇ ਉਮੀਦਵਾਰ ਪੋ੍ਰ:ਤੇਜਪਾਲ ਸਿੰਘ ਗਿੱਲ ਨੂੰ ਵੱਡੀ ਲੀਡ ਨਾਲ ਜਿਤਾਉ:ਵਿਧਾਇਕ ਸਰਵਜੀਤ ਕੌਰ ਮਾਣੰੂਕੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਵਿਧਾਨ ਸਭਾ ਹਲਕਾ ਜਗਰਾਉ ਦੇ ਵਿਧਾਇਕ ਸਰਵਜੀਤ ਕੌਰ ਮਾਣੰੂਕੇ ਵਲੋ ਲੋਕ ਸਭਾ ਹਲਕਾ ਲੁਧਿਆਣਾ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਤੇਜਪਾਲ ਸਿੰਘ ਗਿੱਲ ਦੇ ਹੱਕ ਵਿੱਚ ਪਿੰਡਾਂ ਵਿੱਚੌ ਘਰ-ਘਰ ਵੋਟਾਂ…

ਕੈਪਟਨ ਵੱਲੋਂ ਬੇਅਦਬੀ ਤੋਂ ਬਾਅਦ ਪੁਲਿਸ ਗੋਲੀ ਦਾ ਸ਼ਿਕਾਰ ਹੋਏ ਪੀੜਤਾਂ ਦੀ ਯਾਦ 'ਚ ਬਰਗਾੜੀ 'ਚ ਯਾਦਗਾਰ ਬਣਾਉਣ ਦਾ ਐਲਾਨ

 ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਲੋਕ ਨਾ ਤਾਂ ਭੁੱਲੇ ਹਨ ਅਤੇ ਨਾ ਹੀ ਭੁੱਲ ਸਕਦੇ ਹਨ - ਕੈਪਟਨ ਲੁਧਿਆਣਾ, ਮਈ ( ਮਨਜਿੰਦਰ ਗਿੱਲ )—ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਸ਼ਾਂਤਮ…

ਰਾਹੁਲ ਵੱਲੋਂ ਬਰਗਾੜੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਚਿਤਾਵਨੀ

ਰੁਜ਼ਗਾਰ ਨੂੰ ਹੁਲਾਰਾ ਦੇਣ ਅਤੇ ਚੀਨ ਨੂੰ ਚੁਣੌਤੀ ਦੇਣ ਲਈ ਲੁਧਿਆਣਾ ਦੇ ਉਦਯੋਗ ਦੀ ਮੁੜ ਸੁਰਜੀਤੀ ਦਾ ਵਾਅਦਾ ਲੁਧਿਆਣਾ, ਮਈ (ਮਨਜਿੰਦਰ ਗਿੱਲ)—ਬੇਅਦਬੀ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ 'ਤੇ ਵਰ੍ਹਦਿਆਂ ਕਾਂਗ…

ਬਿੱਟੂ ਦੇ ਹੱਕ ਵਿੱਚ ਕਾਂਗਰਸੀ ਵਰਕਰਾਂ ਨਾਲ ਕੀਤੀ ਭਰਵੀ ਮੀਟਿੰਗ

ਸਿੱਧਵਾਂ ਬੇਟ(ਜਸਮੇਲ ਗਾਲਿਬ)ਲੋਕਾ ਸਭਾ ਹਲਕਾ ਲੁਧਿਆਣਾ ਤੋ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਮੈਦਾਨ ਵਿਚ ਨਿੱਤਰੇ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਕੋਠੇ ਸ਼ੇਰ ਜੰਗ ਚ ਸਕੱਤਰ ਇੰਡੀਅਨ ਨੈਸ਼ਨਲ ਕਾਂਗਰਸ ਮਹਿਲਾ ਬ੍ਰਿਗੇਡ ਪੰਜਾਬ ਡਾਂ.ਹ…

ਪਿੰਡ ਗਾਲਿਬ ਰਣ ਸਿੰਘ ਤੋ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ 'ਚ ਕਾਂਗਰਸੀ ਵਰਕਰ ਵੱਡੀ ਗਿੱਣਤੀ ਵਿੱਚ ਸ਼ਮਾਲ ਹੋਏ

ਸਿੱਧਵਾਂ ਬੇਟ(ਜਸਮੇਲ ਗਾਲਿਬ)ਅੱਜ ਪਿੰਡ ਗਾਲਿਬ ਰਣ ਸਿੰਘ ਤੋ ਕਾਂਗਰਸੀ ਵਰਕਰ ਬੱਸ ਭਰਕੇ ਵੱਡੀ ਗਿੱਣਤੀ ਵਿੱਚ ਲੁਧਿਆਣਾ ਦਿਹਾਤੀ ਕਾਗਰਸੀ ਪ੍ਰਧਾਨ ਕਿਰਨਜੀਤ ਸਿੰਘ ਸੋਨੀ ਗਾਲਿਬ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਲੁਧਿਆਣਾ ਤੋ ਉਮੀਦਵਾਰ ਰ…

ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਦਾ ਸਿੰਘਪੁਰ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋ ਸਨਮਾਨ ਕੀਤਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸਿੰਘਾਪੁਰ ਸਿੱਖੀ ਪ੍ਰਚਾਰ ਵਾਸਤੇ ਸਿੰਘਪੁਰ ਰਾਏ ਸ੍ਰੋਮਣੀ ਗੁਰਮੀਤ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਨੂੰ ਗੁਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸਨਮਾਨ ਕੀਤਾ ਗਿਆ…

ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਦਾ ਸਿੰਘਪੁਰ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋ ਸਨਮਾਨ ਕੀਤਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸਿੰਘਾਪੁਰ ਸਿੱਖੀ ਪ੍ਰਚਾਰ ਵਾਸਤੇ ਸਿੰਘਪੁਰ ਰਾਏ ਸ੍ਰੋਮਣੀ ਗੁਰਮੀਤ ਗ੍ਰੰਥੀ ਸਭਾ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਨਸਰਾਲੀ ਨੂੰ ਗੁਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸਨਮਾਨ ਕੀਤਾ ਗਿਆ…

ਹੁਣ ਫੇਰ ਜਲਦ ਪੈਣਗੀਆ ਚੀਮਨਾ ਦੇ ਖੇਡ ਗਰਾਊੁਂਡਾ ਚ ਮਾਂ ਖੇਡ ਕਬੱਡੀ ਦੀਆ ਧਮਾਲਾਂ -ਰਾਜ ਧਾਲੀਵਾਲ ਯੂ ਐਸ ਏ

ਚੌਕੀਮਾਨ / 15 ਮਈ (ਨਸੀਬ ਸਿੰਘ ਵਿਰਕ) ਹਲਕਾ ਜਗਰਾਉ ਦੇ ਪਿੰਡ ਚੀਮਨਾ ਚ ਹਰ ਸਾਲ ਪ੍ਰਵਾਸੀ ਭਾਰਤੀਆ ਅਤੇ ਨਗਰ ਨਿਵਾਸੀਆ ਦੇ ਪੂਰਨ ਸਹਿਯੋਗ ਸਦਕਾ ਮਾਂ ਖੇਡ ਕਬੱਡੀ ਨੂੰ ਪ੍ਰਫੁੱਲਿਤ ਕਰਨ ਲਈ ਚੀਮਨਾ ਦੇ ਖੇਡ ਗਰਾਊੁਂਡਾਂ ਚ ਕਬੱਡੀ ਖੇਡ ਮ…

ਲੋਕ ਇਨਸਾਫ ਪਾਰਟੀ ਨੇ ਸ ਕੁਲਵੰਤ ਸਿੰਘ ਪੋਨਾ ਨੂੰ ਲਾਇਆ ਮੀਤ ਪ੍ਰਧਾਨ ਪੰਜਾਬ

ਲੁਧਿਆਣਾ-(ਮਨਜਿੰਦਰ ਗਿੱਲ)- ਲੋਕ ਇਨਸਾਫ ਪਾਰਟੀ ਨੇ ਸ ਕੁਲਵੰਤ ਸਿੰਘ ਪੋਨਾ ਦੀਆਂ ਪਾਰਟੀ ਪ੍ਰਤੀ ਸੇਵਾਮਾ ਨੂੰ ਦੇਖਦੇ ਹੋਏ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਹੈ।ਜਿਸ ਨਾਲ ਪਾਰਟੀ ਲਈ ਮੇਹਨਤ ਅਤੇ ਲਗਨ ਨਾਲ ਕੰਮ ਕਰਨ ਵਾਲੇ ਵਰਕਰਾਂ ਵਿੱਚ …