ਜਗਰਾਉ ਤੋ ਅਵਤਾਰ ਸਿੰਘ ਬਿੱਲਾ ਹਠੂਰ ਨੂੰ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਮੁੜ ਕਾਂਗਰਸ ਪਾਰਟੀ 'ਚ ਸ਼ਾਮਲ ਕੀਤਾ
ਸਿੱਧਵਾਂ ਬੇਟ(ਜਸਮੇਲ ਗਾਲਿਬ)ਬੀਤੇ ਕੁਝ ਦਿਨ ਪਹਿਲਾ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਰਵਨੀਤ ਸਿੰਘ ਬਿੱਟੂ ਵੱਲੋ ਅਵਤਾਰ ਸਿੰਘ ਬਿੱਲਾ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਕੀਤਾ ਗਿਆ ਸੀ,ਫਿਰ ਲੋਕਲ…