ਲੁਧਿਆਣਾ

ਐਲ ਆਰ ਡੀ ਏ ਵੀ ਕਾਲਜ ਜਗਰਾਉਂ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

ਜਗਰਾਉਂ,25 ਜਨਵਰੀ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)ਏ ਡੀ ਸੀ ਮੇਜਰ ਅਮਿਤ ਸਰੀਨ,ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਅਤੇ ਪ੍ਰਿੰਸੀਪਲ ਡਾਕਟਰ ਅਨੁਜ ਕੁਮਾਰ ਸ਼ਰਮਾ, ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਲ ਆਰ ਡੀ ਏ ਵੀ ਕਾਲਜ ਜਗਰਾਉਂ ਦੇ ਰਾਜਨ…

ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਸਰਕਾਰ ਵਿਰੁੱਧ ਆਪਣੀਆਂ ਹੱਕੀ ਮੰਗਾਂ ਲਈ ਪ੍ਰੈਸ ਨੋਟ ਜਾਰੀ ਕਰਦੇ ਹੋਏ ਸੰਘਰਸ਼ ਦੀ ਚੇਤਾਵਨੀ

ਜਗਰਾਉਂ,  23 ਜਨਵਰੀ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਇੱਥੇ ਆਂਗਣਵਾੜੀ ਵਰਕਰ ਯੂਨੀਅਨ ਪੰਜਾਬ (ਸੀਟੂ)ਬਲਾਕ ਜਗਰਾਉਂ ਦੇ ਪ੍ਰਧਾਨ ਸ੍ਰੀ ਮਤੀ ਚਰਨਜੀਤ ਕੌਰ ਕੈਸ਼ੀਅਰ ਨਸੀਬ ਕੌਰ ਜਰਨਲ ਸਕੱਤਰ ਰਣਜੀਤ ਕੌਰ ਦੀ ਅਗਵਾਈ ਵਿੱਚ ਇੱਕ ਪ…

ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ

ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ, ਅੰਮ੍ਰਿਤ-ਸੰਚਾਰ ਤੇ ਯੱਗ-ਭੰਡਾਰਾ ਸੰਪੰਨ ਸੇਵਾਪੰਥੀ ਸੰਪਰਦਾਇ ਦੇ ਪ੍ਰਮੁੱਖ ਸੇਵਾ ਕੇਂਦਰ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ, ਗੋਨਿਆਣਾ ਭਾਈ ਜਗਤਾ (ਬਠ…

ਮੋਦੀ ਸਰਕਾਰ ਵੱਲੋਂ ਧਰਮਾਂ ਦੀ ਸੌੜੀ ਸਿਆਸਤ

ਮੋਦੀ ਸਰਕਾਰ ਵੱਲੋਂ ਧਰਮਾਂ ਦੀ ਸੌੜੀ ਸਿਆਸਤ  ‘ਸੰਵਿਧਾਨ ਲਈ ਫਾਸੀਵਾਦੀ ਚਣੌਤੀ’ ਅਤੇ ‘ਫਾਸੀਵਾਦ ਦਾ ਆਮ ਲੋਕਾਂ ਤੇ ਪ੍ਰਭਾਵ’ ਵਿਸ਼ਿਆਂ  ਤੇ 26 ਜਨਵਰੀ ਨੂੰ ਹੋਵੇਗੀ ਵਿਚਾਰ ਚਰਚਾ ਲੁਧਿਆਣਾ, 22 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦ…

ਜਗਰਾਉਂ ਦੇ ਕੁਝ ਇਲਾਕਿਆਂ ਵਿਚ  ਬਿਜਲੀ ਸਪਲਾਈ ਬੰਦ ਰਹੇਗੀ 

ਜਗਰਾਉਂ, 20 ਜਨਵਰੀ ( ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ) ਬਿਜਲੀ ਸਪਲਾਈ ਏਰੀਆ 11 ਕੇ ਵੀ ਫੀਡਰ ਸਿਟੀ -7 ਵਲੋ 66 ਕੇ ਵੀ ਐਸ ਐਸ ਅਗਵਾੜ ਲੋਪੋਂ ਮੁਰੰਮਤ ਕਰਕੇ 21-01-2023 ਨੂੰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ, ਡਿਸਪੋਜ਼ਲ …

ਜਥੇਦਾਰ ਨੀਲੀਬਾਰ ਅੱਬੂਵਾਲ ਦੀ ਧਰਮ ਪਤਨੀ ਦੇ ਅਕਾਲ ਚਲਾਣੇ ਤੇ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮੁੱਲਾਂਪੁਰ ਦਾਖਾ,17 ਜਨਵਰੀ (ਸਤਵਿੰਦਰ ਸਿੰਘ ਗਿੱਲ)  ਸ਼ਹੀਦ ਕਰਤਾਰ ਸਿੰਘ ਸਰਾਭਾ ਪੰਥਕ ਮੋਰਚੇ ਦੇ ਆਗੂ ਜਥੇਦਾਰ ਸ਼ੇਰ ਸਿੰਘ ਨੀਲੀਬਾਰ ਅੱਬੂਵਾਲ ਦੀ ਧਰਮ ਪਤਨੀ ਬੀਬੀ ਹਰਜਿੰਦਰ ਕੌਰ ਜੋ ਪਿਛਲੇ ਦਿਨੀਂ ਆਪਣੇ ਸੁਆਸਾਂ ਦੀ ਪੂੰਜੀ ਭੋਗ ਦ…

ਸਰਾਭਾ ਪੰਥਕ ਮੋਰਚੇ ‘ਚ ਸਹਿਯੋਗ ਦੇਣ ਵਾਲੀ ਬਜ਼ੁਰਗ ਮਾਤਾ ਬਲਵੀਰ ਕੌਰ ਅੱਬੂਵਾਲ ਦਾ ਕੀਤਾ ਸਨਮਾਨ

ਸਰਾਭਾ 10 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ,ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ…

ਰੋਟਰੀ ਕਲੱਬ ਜਗਰਾੳ ਨੇ ਗੁਰੂ ਨਾਨਕ ਸਹਾਰਾ ਸੁਸਾਇਟੀ ਦੈ 26 ਬਜੁਰਗਾ ਨੂੰ ਮਹੀਨਾਵਾਰ ਪੈਨਸ਼ਨ ਤੇ ਰਾਸ਼ਨ ਵੰਡਿਆ

ਜਗਰਾਉਂ, 25 ਦਸੰਬਰ ( ਅਮਿਤ ਖੰਨਾ ) ਇੰਟਰਨੈਸ਼ਨਲ ਸੰਸਥਾ ਰੋਟਰੀ ਕਲੱਬ ਜਗਰਾੳ ਵਲੋ ਪ੍ਰਧਾਨ ਕਰਨਲ ਮੁਖਤਿਆਰ ਸਿੰਘ , ਦਿਨੇਸ਼ ਮਲਹੋਤਰਾ ਅਤੇ ਕੈਪਟਨ ਨਰੇਸ਼ ਵਰਮਾ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾੳ ਦੇ 164ਵੇਂ ਸਵ:…

ਲੋਕ ਸੇਵਾ ਸੁਸਾਇਟੀ  ਵੱਲੋਂ 32 ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਅਪਰੇਸ਼ਨ ਕੈਂਪ ਲਗਾਇਆ

ਜਗਰਾਉਂ, 25 ਦਸੰਬਰ ( ਅਮਿਤ ਖੰਨਾ ) ਸਵ: ਮਹਾਂਰਿਸ਼ੀ ਸ਼ਾਸਤਰੀ ਜਗਨ ਨਾਥ ਜੀ ਮਹਾਰਾਜ ਦੀ ਯਾਦ ਵਿੱਚ ਹਕੀਮ ਲਾਲ ਚੰਦ ਮੈਡੀਕਲ ਹਾਲ ਜਗਰਾਉਂ ਵੱਲੋਂ ਲੋਕ ਸੇਵਾ ਸੁਸਾਇਟੀ ਜਗਰਾਉਂ ਦੇ ਸਹਿਯੋਗ ਨਾਲ 32 ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਅ…