ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 298ਵਾ ਨਾਰੰਗਵਾਲ ਕਲਾਂ ਨੇ ਹਾਜ਼ਰੀ ਭਰੀ
ਅੱਜ ਸਰਕਾਰਾਂ ਸਿੱਖ ਕੌਮ ਦੀਆਂ ਹੱਕੀ ਮੰਗਾਂ ਲਈ ਬੋਲਣ ਨੂੰ ਵੀ ਤਿਆਰ ਨਹੀਂ = ਭਾਈ ਨਾਰੰਗਵਾਲ ਸਰਾਭਾ/ ਮੁੱਲਾਪੁਰ, 16 ਦਸੰਬਰ (ਸਤਵਿੰਦਰ ਸਿੰਘ ਗਿੱਲ ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ …